ਦੂਜਾ ਇਕਾ ਰੋਜ਼ਾ: ਦੱਖਣੀ ਅਫ਼ਰੀਕਾ ਵੱਲੋਂ ਟਾਸ ਜਿੱਤ ਕੇ ਭਾਰਤ ਨੂੰ ਬੱਲੇਬਾਜ਼ੀ ਦਾ ਸੱਦਾ
ਦੱਖਣੀ ਅਫ਼ਰੀਕਾ ਨੇ ਭਾਰਤ ਖਿਲਾਫ਼ ਦੂਜੇ ਇਕ ਰੋਜ਼ਾ ਕ੍ਰਿਕਟ ਮੈਚ ਵਿਚ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਫੈਸਲਾ ਕੀਤਾ ਹੈ। ਮੇਜ਼ਬਾਨ ਭਾਰਤ ਤਿੰਨ ਇਕ ਰੋਜ਼ਾ ਮੈਚਾਂ ਦੀ ਲੜੀ ਵਿਚ 1-0 ਨਾਲ ਅੱਗੇ ਹੈ। 🚨 Toss 🚨#TeamIndia have been put...
Advertisement
ਦੱਖਣੀ ਅਫ਼ਰੀਕਾ ਨੇ ਭਾਰਤ ਖਿਲਾਫ਼ ਦੂਜੇ ਇਕ ਰੋਜ਼ਾ ਕ੍ਰਿਕਟ ਮੈਚ ਵਿਚ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਫੈਸਲਾ ਕੀਤਾ ਹੈ। ਮੇਜ਼ਬਾਨ ਭਾਰਤ ਤਿੰਨ ਇਕ ਰੋਜ਼ਾ ਮੈਚਾਂ ਦੀ ਲੜੀ ਵਿਚ 1-0 ਨਾਲ ਅੱਗੇ ਹੈ।
Advertisement
ਭਾਰਤ ਨੇ ਰਾਂਚੀ ਵਿਚ ਖੇਡੇ ਪਹਿਲੇ ਮੈਚ ਵਿਚ ਦੱਖਣੀ ਅਫਰੀਕਾ ਨੂੰ 17 ਦੌੜਾਂ ਨਾਲ ਹਰਾਇਆ ਸੀ। ਵਿਰਾਟ ਕੋਹਲੀ ਨੇ ਉਸ ਮੈਚ ਵਿਚ 135 ਦੌੜਾਂ ਦੀ ਪਾਰੀ ਖੇਡੀ ਸੀ।
Advertisement
