ਦੂਜਾ ਟੈਸਟ: ਦੱਖਣੀ ਅਫ਼ਰੀਕਾ ਨੇ ਪਹਿਲੇ ਦਿਨ 247/6 ਦਾ ਸਕੋਰ ਬਣਾਇਆ, ਕੁਲਦੀਪ ਨੇ 3 ਵਿਕਟਾਂ ਲਈਆਂ
ਦੱਖਣੀ ਅਫ਼ਰੀਕਾ ਨੇ ਮੇਜ਼ਬਾਨ ਭਾਰਤ ਖਿਲਾਫ਼ ਦੂਜੇ ਟੈਸਟ ਕ੍ਰਿਕਟ ਮੈਚ ਦੇ ਪਹਿਲੇ ਦਿਨ ਛੇ ਵਿਕਟਾਂ ਦੇ ਨੁਕਸਾਨ ਨਾਲ 247 ਦੌੜਾਂ ਦਾ ਸਕੋਰ ਬਣਾਇਆ। ਭਾਰਤ ਲਈ ਕੁਲਦੀਪ ਯਾਦਵ ਨੇ 48 ਦੌੜਾਂ ਬਦਲੇ ਤਿੰਨ ਵਿਕਟਾਂ ਲੈ ਦੇ ਅਫ਼ਰੀਕੀ ਬੱਲੇਬਾਜ਼ਾਂ ਦੀ ਦੌੜਾਂ ਬਣਾਉਣ...
ਭਾਰਤ ਦਾ ਗੇਂਦਬਾਜ਼ ਕੁਲਦੀਪ ਯਾਦਵ ਗੁਹਾਟੀ ਵਿਚ ਖੇਡੇ ਦੂਜੇ ਟੈਸਟ ਮੈਚ ਦੇ ਪਹਿਲੇ ਦਿਨ ਸਾਥੀ ਖਿਡਾਰੀਆਂ ਨਾਲ ਦੱਖਣੀ ਅਫਰੀਕਾ ਦੇ ਬੱਲੇਬਾਜ਼ ਵਿਆਨ ਮਲਡਰ ਨੂੰ ਆਊਟ ਕਰਨ ਦੀ ਖੁਸ਼ੀ ਸਾਂਝੀ ਕਰਦਾ ਹੋਇਆ। ਫੋਟੋ: ਪੀਟੀਆਈ
Advertisement
Advertisement
×

