ਜਿਨਸੀ ਸ਼ੋਸ਼ਣ ਮਾਮਲਾ: ਬ੍ਰਿਜ ਭੂਸ਼ਨ ਅਦਾਲਤ ’ਚ ਪੇਸ਼ ਤੇ ਦੋ ਦਿਨ ਲਈ ਅੰਤ੍ਰਿਮ ਜ਼ਮਾਨਤ ਮਿਲੀ
ਨਵੀਂ ਦਿੱਲੀ, 18 ਜੁਲਾਈ ਮਹਿਲਾ ਭਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਅੱਜ ਭਾਜਪਾ ਦਾ ਸੰਸਦ ਮੈਂਬਰ ਤੇ ਭਾਰਤੀ ਕੁਸ਼ਤੀ ਮਹਾਸੰਘ ਦਾ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੇ ਦਿੱਲੀ ਦੀ ਅਦਾਲਤ ਵਿੱਚ ਪੇਸ਼ ਹੋਇਆ ਤੇ ਜ਼ਮਾਨਤ ਦੀ ਮੰਗ ਕੀਤੀ। ਇਸ...
Advertisement
ਨਵੀਂ ਦਿੱਲੀ, 18 ਜੁਲਾਈ
ਮਹਿਲਾ ਭਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਅੱਜ ਭਾਜਪਾ ਦਾ ਸੰਸਦ ਮੈਂਬਰ ਤੇ ਭਾਰਤੀ ਕੁਸ਼ਤੀ ਮਹਾਸੰਘ ਦਾ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੇ ਦਿੱਲੀ ਦੀ ਅਦਾਲਤ ਵਿੱਚ ਪੇਸ਼ ਹੋਇਆ ਤੇ ਜ਼ਮਾਨਤ ਦੀ ਮੰਗ ਕੀਤੀ। ਇਸ ਦੌਰਾਨ ਅਦਾਲਤ ਨੇ ਉਸ ਨੂੰ ਦੋ ਦਿਨ ਦੀ ਅੰਤ੍ਰਿਮ ਜ਼ਮਾਨਤ ਦੇ ਦਿੱਤੀ। ਅਦਾਲਤ ਨੇ ਕਿਹਾ ਹੈ ਕਿ ਉਹ ਮੁਲਜ਼ਮ ਦੀ ਪੱਕੀ ਜ਼ਮਾਨਤ ਮੰਗਣ ਬਾਰੇ ਦਲੀਲਾਂ ਵੀਰਵਾਰ ਨੂੰ ਸੁਣੇਗੀ।
Advertisement
Advertisement