ਵੀਰਪਾਲ ਦੀ ਕੁਸ਼ਤੀ ਵਿੱਚ ਚਾਂਦੀ

ਵੀਰਪਾਲ ਦੀ ਕੁਸ਼ਤੀ ਵਿੱਚ ਚਾਂਦੀ

ਵੀਰਪਾਲ ਕੌਰ ਕੈਪਟਨ ਸੀ ਐਸ ਸਿੱਧੂ ਦੇ ਨਾਲ।

ਅੰਮ੍ਰਿਤਸਰ: ਤਰਨ ਤਾਰਨ ਜ਼ਿਲ੍ਹੇ ਨਾਲ ਸਬੰਧਤ ਲੜਕੀ ਵੀਰਪਾਲ ਕੌਰ ਨੇ ਜੂਨੀਅਰ ਨੈਸ਼ਨਲ ਖੇਡਾਂ ਦੇ ਕੁਸ਼ਤੀ ਮੁਕਾਬਲੇ ’ਚ ਦੂਜਾ ਸਥਾਨ ਪ੍ਰਾਪਤ ਕਰਕੇ ਚਾਂਦੀ ਦਾ ਤਗਮਾ ਹਾਸਲ ਕੀਤਾ ਹੈ। ਅੱਜ ਇਥੇ ਪੰਜਾਬ ਵਿਕਾਸ ਪਾਰਟੀ ਦੇ ਮੁਖੀ ਕੈਪਟਨ ਚੰਨ ਸਿੰਘ ਸਿੱਧੂ ਨੂੰ ਮਿਲਣ ਆਈ ਵੀਰਪਾਲ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਉਸ ਨੇ ਕੁਸ਼ਤੀ ਦੇ 50 ਕਿਲੋ ਭਾਰ ਵਰਗ ਵਿੱਚ ਚਾਂਦੀ ਦਾ ਤਗਮਾ ਜਿੱਤਿਆ ਸੀ ਤੇ ਹੁਣ 57 ਕਿਲੋ ਵਰਗ ਵਿੱਚ ਚਾਂਦੀ ਦਾ ਤਗਮਾ ਜਿੱਤਿਆ ਹੈ। ਇਸ ਵੇਲੇ ਉਹ ਏਸ਼ਿਆਈ ਖੇਡਾਂ ਦੀ ਚੋਣ ਲਈ ਲਖਨਊ ਵਿੱਚ ਸਿਖਲਾਈ ਪ੍ਰਾਪਤ ਕਰ ਰਹੀ ਹੈ। -ਟਨਸ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All