DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

T-20 World Cup: Afghanistan ਨੇ Canada ਨੂੰ 82 ਦੌੜਾਂ ਨਾਲ ਹਰਾਇਆ

ਅਫਗਾਨਿਸਤਾਨ 200 ਦੌਡ਼ਾਂ; ਕੈਨੇਡਾ 118 ਦੌਡ਼ਾਂ

  • fb
  • twitter
  • whatsapp
  • whatsapp
featured-img featured-img
Chennai: Afghanistan's captain Rashid Khan, centre, and others being congratulated by Canada's captain Dilpreet Bajwa, second left, and others after winning an ICC Men's T20 World Cup 2026 cricket match between Afghanistan and Canada, at the MA Chidambaram Stadium, in Chennai, Thursday, Feb. 19, 2026. (PTI Photo/R SenthilKumar) (PTI02_19_2026_000751B)
Advertisement

ਟੀ-20 ਵਿਸ਼ਵ ਕੱਪ ਦੇ ਮੈਚ ਵਿਚ ਅੱਜ ਅਫਗਾਨਿਸਤਾਨ ਨੇ ਕੈਨੇਡਾ ਨੂੰ 82 ਦੌੜਾਂ ਨਾਲ ਹਰਾ ਦਿੱਤਾ ਹੈ। ਅਫ਼ਗਾਨਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਤ 20 ਓਵਰਾਂ ਵਿੱਚ 4 ਵਿਕਟਾਂ ਦੇ ਨੁਕਸਾਨ 'ਤੇ 200 ਦੌੜਾਂ ਦਾ ਵੱਡਾ ਸਕੋਰ ਖੜ੍ਹਾ ਕੀਤਾ। ਅਫ਼ਗਾਨਿਸਤਾਨ ਵੱਲੋਂ ਸਲਾਮੀ ਬੱਲੇਬਾਜ਼ ਰਹਿਮਾਨੁੱਲ੍ਹਾ ਗੁਰਬਾਜ਼ ਨੇ ਤੂਫ਼ਾਨੀ ਪਾਰੀ ਖੇਡਦਿਆਂ ਮਹਿਜ਼ 20 ਗੇਂਦਾਂ ਵਿੱਚ 30 ਦੌੜਾਂ ਬਣਾਈਆਂ। ਉਨ੍ਹਾਂ ਦਾ ਸਾਥ ਦਿੰਦਿਆਂ ਇਬਰਾਹਿਮ ਜ਼ਾਦਰਾਨ ਨੇ 56 ਗੇਂਦਾਂ ’ਤੇ 95 ਦੌੜਾਂ ਦੀ ਪਾਰੀ ਖੇਡੀ।

201 ਦੌੜਾਂ ਦੇ ਵੱਡੇ ਟੀਚੇ ਦਾ ਪਿੱਛਾ ਕਰਨ ਉਤਰੀ ਕੈਨੇਡਾ ਦੀ ਟੀਮ ਸ਼ੁਰੂ ਤੋਂ ਹੀ ਦਬਾਅ ਵਿੱਚ ਨਜ਼ਰ ਆਈ ਅਤੇ 20 ਓਵਰਾਂ ਵਿੱਚ ਅੱਠ ਵਿਕਟਾਂ ’ਤੇ ਮਹਿਜ਼ 118 ਦੌੜਾਂ ਹੀ ਬਣਾ ਸਕੀ।

Advertisement

Advertisement
Advertisement
×