ਟੀ-20: ਪਾਕਿਸਤਾਨ ਨੇ ਭਾਰਤ ਨੂੰ 10 ਵਿਕਟਾਂ ਨਾਲ ਮਾਤ ਦਿੱਤੀ

ਟੀਮ ਇੰਡੀਆ ਖ਼ਿਲਾਫ਼ ਬਿਨਾਂ ਕੋਈ ਵਿਕਟ ਗੁਆਏ 152 ਦੌੜਾਂ ਬਣਾਈਆਂ

ਟੀ-20: ਪਾਕਿਸਤਾਨ ਨੇ ਭਾਰਤ ਨੂੰ 10 ਵਿਕਟਾਂ ਨਾਲ ਮਾਤ ਦਿੱਤੀ

ਦੁਬਈ, 24 ਅਗਸਤ

ਪਾਕਿਸਤਾਨ ਨੇ ਟੀ-20 ਵਿਸ਼ਵ ਕੱਪ ਮੈਚ ਵਿੱਚ ਐਤਵਾਰ ਨੂੰ ਭਾਰਤ ਨੂੰ 10 ਵਿਕਟਾਂ ਨਾਲ ਮਾਤ ਦਿੱਤੀ ਹੈ। ਟੀਮ ਇੰਡੀਆ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 7 ਵਿਕਟਾਂ ਗੁਆ ਕੇ 151 ਦੌੜਾਂ ਬਣਾਈਆਂ ਸਨ ਤੇ ਪਾਕਿਸਤਾਨੀ ਟੀਮ ਨੇ ਬਿਨਾਂ ਕੋਈ ਵਿਕਟ ਗੁਆਏ 17.5 ਓਵਰਾਂ ਵਿੱਚ 152 ਦੌੜਾਂ ਬਣਾਈਆਂ ਤੇ ਮੈਚ ਜਿੱਤ ਲਿਆ। ਪਾਕਿਸਤਾਨ ਟੀਮ ਦੀ ਸਲਾਮੀ ਜੋੜੀ ਕਪਤਾਨ ਬਾਬਰ ਅਜ਼ਾਮ ਤੇ ਮੁਹੰਮਦ ਰਿਜ਼ਵਾਨ ਨੇ ਜ਼ਬਰਦਸਤ ਬੱਲੇਬਾਜ਼ੀ ਕਰਦਿਆਂ 13 ਗੇਂਦਾਂ ਬਾਕੀ ਰਹਿੰਦਿਆਂ ਮੈਚ ਜਿੱਤ ਲਿਆ। ਬਾਬਰ ਅਜ਼ਾਮ 68 ਦੌੜਾਂ ਬਣਾ ਕੇ ਨਾਬਾਦ ਰਿਹਾ ਤੇ ਮੁਹੰਮਦ ਰਿਜ਼ਵਾਨ ਨੇ ਵੀ ਨਾਬਾਦ ਰਹਿੰਦਿਆਂ 79 ਦੋੜਾਂ ਦਾ ਯੋਗਦਾਨ ਦਿੱਤਾ। ਦੋਹਾਂ ਖਿਡਾਰੀਆਂ ਨੇ ਵਿਸ਼ਵ ਕੱਪ ਮੈਚਾਂ ਵਿੱਚ ਭਾਰਤ ਦੀ ਸੌ ਫੀਸਦ ਜਿੱਤ ਦਾ ਰਿਕਾਰਡ ਤੋੜ ਦਿੱਤਾ ਹੈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਮੁੱਖ ਖ਼ਬਰਾਂ

‘ਓਮੀਕਰੋਨ’ ਨੂੰ ਦੇਖਦਿਆਂ ਮੋਦੀ ਵੱਲੋਂ ਹਾਲਾਤ ਦੀ ਸਮੀਖਿਆ

‘ਓਮੀਕਰੋਨ’ ਨੂੰ ਦੇਖਦਿਆਂ ਮੋਦੀ ਵੱਲੋਂ ਹਾਲਾਤ ਦੀ ਸਮੀਖਿਆ

* ਉਡਾਣਾਂ ’ਤੇ ਰੋਕ ਹਟਾਉਣ ਦੇ ਫੈਸਲੇ ਦੀ ਸਮੀਖਿਆ ਕਰਨ ਦੀ ਹਦਾਇਤ

ਕਿਸਾਨਾਂ ਵੱਲੋਂ ਸੰਸਦ ਵੱਲ ਟਰੈਕਟਰ ਮਾਰਚ ਮੁਲਤਵੀ

ਕਿਸਾਨਾਂ ਵੱਲੋਂ ਸੰਸਦ ਵੱਲ ਟਰੈਕਟਰ ਮਾਰਚ ਮੁਲਤਵੀ

ਸੰਯੁਕਤ ਕਿਸਾਨ ਮੋਰਚੇ ਦੀ 4 ਨੂੰ ਮੁੜ ਹੋਵੇਗੀ ਬੈਠਕ

ਮੈਂ ਕਮਜ਼ੋਰ ਮੁੱਖ ਮੰਤਰੀ ਨਹੀਂ: ਚੰਨੀ

ਮੈਂ ਕਮਜ਼ੋਰ ਮੁੱਖ ਮੰਤਰੀ ਨਹੀਂ: ਚੰਨੀ

* ਬੇਅਦਬੀ ਦੇ ਦੋਸ਼ੀਆਂ ਖ਼ਿਲਾਫ਼ ਸਖਤ ਕਾਰਵਾਈ ਦਾ ਅਹਿਦ ਦੁਹਰਾਇਆ * ਮਹਿ...

ਦੱਖਣੀ ਅਫਰੀਕਾ ਤੋਂ ਆਏ ਦੋ ਕਰੋਨਾ ਪੀੜਤਾਂ ਨੂੰ ਓਮੀਕਰੋਨ ਨਹੀਂ; ਡੈਲਟਾ ਰੂਪ ਤੋਂ ਪੀੜਤ

ਦੱਖਣੀ ਅਫਰੀਕਾ ਤੋਂ ਆਏ ਦੋ ਕਰੋਨਾ ਪੀੜਤਾਂ ਨੂੰ ਓਮੀਕਰੋਨ ਨਹੀਂ; ਡੈਲਟਾ ਰੂਪ ਤੋਂ ਪੀੜਤ

ਭਾਰਤ ਵਿੱਚ ਫਿਲਹਾਲ ਕਰੋਨਾ ਦੇ ਖਤਰਨਾਕ ਰੂਪ ਓਮੀਕਰੋਨ ਦਾ ਖਤਰਾ ਟਲਿਆ

ਜੱਜ ਆਪਣੀ ਗੱਲ ਕਹਿਣ ਸਮੇਂ ਸਿਆਣਪ ਤੋਂ ਕੰਮ ਲੈਣ: ਕੋਵਿੰਦ

ਜੱਜ ਆਪਣੀ ਗੱਲ ਕਹਿਣ ਸਮੇਂ ਸਿਆਣਪ ਤੋਂ ਕੰਮ ਲੈਣ: ਕੋਵਿੰਦ

ਸੁਪਰੀਮ ਕੋਰਟ ਵੱਲੋਂ ਸੰਵਿਧਾਨ ਦਿਵਸ ਸਬੰਧੀ ਕਰਵਾਏ ਸਮਾਗਮ ਨੂੰ ਕੀਤਾ ਸੰ...

ਸ਼ਹਿਰ

View All