DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਦੱਖਣੀ ਅਫਰੀਕਾ ਖ਼ਿਲਾਫ਼ ਲੜੀ T20 world cup ਤਿਆਰੀ ਦਾ ਸੁਨਹਿਰੀ ਮੌਕਾ: Harmanpreet Kaur

ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੇ ਅੱਜ ਟੀ20 ਸੰਸਾਰ ਕੱਪ ਤੋਂ ਪਹਿਲਾਂ ਸਾਰੇ ਖਿਡਾਰੀਆਂ ਨੂੰ ਢੁਕਵੇਂ ਮੌਕੇ ਦੇਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਟੀਮ ਆਤਮ-ਵਿਸ਼ਵਾਸ ਨਾਲ ਭਰਪੂਰ ਹੈ ਅਤੇ ਸ਼ੁੱਕਰਵਾਰ ਤੋਂ ਇੱਥੇ...

  • fb
  • twitter
  • whatsapp
  • whatsapp
Advertisement

ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੇ ਅੱਜ ਟੀ20 ਸੰਸਾਰ ਕੱਪ ਤੋਂ ਪਹਿਲਾਂ ਸਾਰੇ ਖਿਡਾਰੀਆਂ ਨੂੰ ਢੁਕਵੇਂ ਮੌਕੇ ਦੇਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਟੀਮ ਆਤਮ-ਵਿਸ਼ਵਾਸ ਨਾਲ ਭਰਪੂਰ ਹੈ ਅਤੇ ਸ਼ੁੱਕਰਵਾਰ ਤੋਂ ਇੱਥੇ ਸ਼ੁਰੂ ਹੋਣ ਵਾਲੀ ਦੱਖਣੀ ਅਫਰੀਕਾ ਵਿਰੁੱਧ ਪੰਜ ਟੀ20 ਕੌਮਾਂਤਰੀ ਮੈਚਾਂ ਦੀ ਲੜੀ ਦਾ ਪੂਰਾ ਫ਼ਾਇਦਾ ਉਠਾਉਣ ਲਈ ਕਾਹਲੀ ਹੈ। ਹਰਮਨਪ੍ਰੀਤ ਨੇ ਕਿਹਾ ਕਿ ਹਾਲ ਹੀ ਵਿੱਚ ਇਕ ਰੋਜ਼ਾ ਕੌਮਾਂਤਰੀ ਸੰਸਾਰ ਕੱਪ ਜਿੱਤਣ ਤੋਂ ਬਾਅਦ ਟੀਮ ਦਾ ਮਨੋਬਲ ਕਾਫੀ ਉੱਚਾ ਹੈ। ਭਾਰਤ ਨੇ ਹਾਲ ਹੀ ਵਿੱਚ ਆਸਟਰੇਲੀਆ ਅਤੇ ਸ੍ਰੀਲੰਕਾ ਵਿਰੁੱਧ ਵੀ ਟੀ20 ਕੌਮਾਂਤਰੀ ਲੜੀ ਜਿੱਤੀ ਹੈ।

Advertisement
Advertisement
×