ਟੇਬਲ ਟੈਨਿਸ: ਮਨਿਕਾ ਤੇ ਅਕੁਲਾ ਕੁਆਰਟਰ ਫਾਈਨਲ ’ਚ ਪੁੱਜੀਆਂ

ਪੈਰਾ ਟੇਬਲ ਟੈਨਿਸ ਦੇ ਫਾਈਨਲ ’ਚ ਪੁੱਜੀ ਭਾਵਿਨਾ ਪਟੇਲ

ਟੇਬਲ ਟੈਨਿਸ: ਮਨਿਕਾ ਤੇ ਅਕੁਲਾ ਕੁਆਰਟਰ ਫਾਈਨਲ ’ਚ ਪੁੱਜੀਆਂ

ਟੇਬਲ ਟੈਨਿਸ ਮੁਕਾਬਲੇ ’ਚ ਚੁਣੌਤੀ ਪੇਸ਼ ਕਰਦੀ ਹੋਈ ਮਨਿਕਾ ਬੱਤਰਾ। -ਫੋਟੋ: ਪੀਟੀਆਈ

ਬਰਮਿੰਘਮ, 5 ਅਗਸਤ

ਭਾਰਤ ਦੀ ਮਨਿਕਾ ਬੱਤਰਾ ਤੇ ਸ੍ਰੀਜਾ ਅਕੁਲਾ ਨੇ ਅੱਜ ਇੱਥੇ ਟੇਬਲ ਟੈਨਿਸ ਮੁਕਾਬਲੇ ’ਚ ਮਹਿਲਾ ਸਿੰਗਲਜ਼ ਕੁਆਰਟਰ ਫਾਈਨਲ ’ਚ ਪ੍ਰਵੇਸ਼ ਕਰ ਲਿਆ ਹੈ। ਬੱਤਰਾ ਨੇ ਆਸਟਰੇਲੀਆ ਦੀ ਜੀ ਮਿਲਹਿਊਂਗ ਨੂੰ 11-4, 11-8, 11-6, 12-10 ਨਾਲ ਹਰਾ ਕੇ ਆਖਰੀ ਅੱਠ ’ਚ ਥਾਂ ਬਣਾਈ। ਇੱਕ ਹੋਰ ਸਿੰਗਲਜ਼ ਮੁਕਾਬਲੇ ’ਚ ਅਕੁਲਾ ਨੂੰ ਵੇਲਜ਼ ਦੀ ਚਾਰਲੋਟ ਕੈਰੀ ਨੇ ਸਖਤ ਟੱਕਰ ਦਿੱਤੀ ਪਰ ਭਾਰਤੀ ਖਿਡਾਰੀ ਨੇ ਇਸ ਮੁਸ਼ਕਿਲ ਮੁਕਾਬਲੇ ’ਚ 8-11, 11-7, 12-14, 9-11, 11-4, 15-13, 12-10 ਨਾਲ ਜਿੱਤ ਦਰਜ ਕੀਤੀ। ਇਸ ਤੋਂ ਪਹਿਲਾਂ ਦਿਨੇ ਮਨਿਕਾ ਤੇ ਜੀ ਸਾਥੀਆਨ ਅਤੇ ਅਚੰਤਾ ਸ਼ਰਤ ਕਮਲ ਤੇ ਅਕੁਲਾ ਦੀਆਂ ਜੋੜੀਆਂ ਨੇ ਆਪੋ-ਆਪਣੇ ਮੈਚ ਜਿੱਤ ਕੇ ਮਿਕਸਡ ਡਬਲਜ਼ ਦੇ ਕੁਆਰਟਰ ਫਾਈਨਲ ’ਚ ਪ੍ਰਵੇਸ਼ ਕੀਤਾ। ਪੁਰਸ਼ ਡਬਲਜ਼ ’ਚ ਸਾਥੀਆਨ ਤੇ ਸ਼ਰਤ ਦੀ ਜੋੜੀ ਵੀ ਆਖਰੀ ਅੱਠ ’ਚ ਪਹੁੰਚਣ ’ਚ ਕਾਮਯਾਬ ਰਹੀ। ਇਸੇ ਤਰ੍ਹਾਂ ਭਾਵਿਨਾ ਪਟੇਲ ਪੈਰਾ ਟੇਬਲ ਟੈਨਿਸ ਮੁਕਾਬਲੇ ਦੇ ਫਾਈਨਲ ’ਚ ਪਹੁੰਚ ਗਈ ਹੈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਮੁੱਖ ਖ਼ਬਰਾਂ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਖੇਡਾਂ ਦੇ ਸਮਾਪਤੀ ਸਮਾਰੋਹ ’ਚ ਸ਼ਰਤ ਕਮਲ ਤੇ ਨਿਖਤ ਜ਼ਰੀਨ ਹੋਣਗੇ ਭਾਰਤੀ ...

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਮੰਤਰੀ ਨੇ ਬਿੱਲ ਨੂੰ ਸਥਾਈ ਕਮੇਟੀ ਨੂੰ ਭੇਜਣ ਦੀ ਅਪੀਲ ਕੀਤੀ

ਰਾਸ਼ਟਰਮੰਡਲ ਖੇਡਾਂ: ਭਾਰਤੀ ਪੁਰਸ਼ ਹਾਕੀ ਟੀਮ ਨੂੰ ਚਾਂਦੀ ਦਾ ਤਗ਼ਮਾ

ਰਾਸ਼ਟਰਮੰਡਲ ਖੇਡਾਂ: ਭਾਰਤੀ ਪੁਰਸ਼ ਹਾਕੀ ਟੀਮ ਨੂੰ ਚਾਂਦੀ ਦਾ ਤਗ਼ਮਾ

ਫਾਈਨਲ ਵਿੱਚ ਆਸਟਰੇਲੀਆ ਨੇ 7-0 ਨਾਲ ਹਰਾਇਆ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਬਿੱਲ ਸੂਬਿਆਂ ਦੇ ਅਧਿਕਾਰਾਂ ’ਤੇ ਇੱਕ ਹੋਰ ਹਮਲਾ ਕਰਾਰ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਮੋਦੀ, ਰਾਹੁਲ ਤੇ ਗਹਿਲੋਤ ਨੇ ਘਟਨਾ ਉੱਤੇ ਦੁੱਖ ਜ਼ਾਹਿਰ ਕੀਤਾ

ਸ਼ਹਿਰ

View All