‘ਹਾਲ ਆਫ ਫੇਮ’ ਵਿੱਚ ਸ਼ਾਮਲ ਕੀਤੇ ਜਾਣਗੇ ਦਸ ਉੱਘੇ ਖਿਡਾਰੀ

‘ਹਾਲ ਆਫ ਫੇਮ’ ਵਿੱਚ ਸ਼ਾਮਲ ਕੀਤੇ ਜਾਣਗੇ ਦਸ ਉੱਘੇ ਖਿਡਾਰੀ

ਦੁਬਈ: ਆਗਾਮੀ ‘ਵਰਲਡ ਟੈਸਟ ਚੈਂਪੀਅਨਸ਼ਿਪ’ (ਡਬਲਿਊਟੀਸੀ) ਦੇ ਫਾਈਨਲ ਤੋਂ ਪਹਿਲਾਂ ਕੌਮਾਂਤਰੀ ਕ੍ਰਿਕਟ ਕੌਂਸਲ (ਆਈਸੀਸੀ) ਪੰਜ ਯੁੱਗਾਂ ਦੇ ਦਸ ਦਿੱਗਜ ਖਿਡਾਰੀਆਂ ਨੂੰ ‘ਆਈਸੀਸੀ ਹਾਲ ਆਫ ਫੇਮ’ ਵਿੱਚ ਸ਼ਾਮਲ ਕਰੇਗੀ, ਜਿਸ ਨਾਲ ਇਸ ਸੂਚੀ ਵਿੱਚ ਸ਼ਾਮਲ ਹੋਣ ਵਾਲੇ ਕ੍ਰਿਕਟਰਾਂ ਦੀ ਗਿਣਤੀ 103 ਹੋ ਜਾਵੇਗੀ। ਟੈਸਟ ਕ੍ਰਿਕਟ ਵਿੱਚ ਮਹੱਤਵਪੂਰਨ ਯੋਗਦਾਨ ਦੇਣ ਵਾਲੇ ਦਸ ਦਿੱਗਜਾਂ ਨੂੰ ਇਸ ਸੂਚੀ ਵਿੱਚ ਸ਼ਾਮਲ ਕੀਤਾ ਜਾਵੇਗਾ। ਅਜੇ ਇਸ ਸੂਚੀ ਵਿੱਚ 93 ਕ੍ਰਿਕਟਰ ਸ਼ਾਮਲ ਹਨ। ਡਬਲਿਊਟੀਸੀ ਫਾਈਨਲ ਮੈਚ ਭਾਰਤ ਤੇ ਨਿਊਜ਼ੀਲੈਂਡ ਵਿਚਕਾਰ 18 ਜੂਨ ਤੋਂ ਖੇਡਿਆ ਜਾਵੇਗਾ। -ਆਈਏਐੱਨਐੱਸ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਸ਼ਹਿਰ

View All