DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Test Cricket: ਇੰਗਲੈਂਡ ਨੇ ਪਾਕਿਸਤਾਨ ਨੂੰ ਪਾਰੀ ਤੇ 103 ਦੌੜਾਂ ਨਾਲ ਹਰਾਇਆ

ਇੰਗਲੈਂਡ ਨੇ ਪਹਿਲੇ ਟੈਸਟ ਮੈਚ ਵਿੱਚ ਪਾਕਿਸਤਾਨ ਨੂੰ ਪਾਰੀ ਅਤੇ 103 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ ਵਿੱਚ 1-0 ਦੀ ਲੀਡ ਬਣਾ ਲਈ ਹੈ। ਮੈਚ ਤਿੰਨ ਦਿਨਾਂ ਦੇ ਅੰਦਰ ਹੀ ਖ਼ਤਮ ਹੋ ਗਿਆ। ਪਾਕਿਸਤਾਨ ਨੇ ਪਹਿਲੀ ਪਾਰੀ ਵਿੱਚ...

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement
ਇੰਗਲੈਂਡ ਨੇ ਪਹਿਲੇ ਟੈਸਟ ਮੈਚ ਵਿੱਚ ਪਾਕਿਸਤਾਨ ਨੂੰ ਪਾਰੀ ਅਤੇ 103 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ ਵਿੱਚ 1-0 ਦੀ ਲੀਡ ਬਣਾ ਲਈ ਹੈ। ਮੈਚ ਤਿੰਨ ਦਿਨਾਂ ਦੇ ਅੰਦਰ ਹੀ ਖ਼ਤਮ ਹੋ ਗਿਆ। ਪਾਕਿਸਤਾਨ ਨੇ ਪਹਿਲੀ ਪਾਰੀ ਵਿੱਚ 171 ਦੌੜਾਂ ਬਣਾਈਆਂ ਸਨ ਜਿਸ ਦੇ ਜਵਾਬ ਵਿੱਚ ਇੰਗਲੈਂਡ ਨੇ 409 ਦੌੜਾਂ ਬਣਾਈਆਂ ਅਤੇ ਉਸ ਨੂੰ 238 ਦੌੜਾਂ ਦੀ ਲੀਡ ਮਿਲੀ ਸੀ। ਪਾਕਿਸਤਾਨ ਦੀ ਦੂਜੀ ਪਾਰੀ 37.3 ਓਵਰਾਂ ਵਿੱਚ ਸਿਰਫ਼ 135 ਦੌੜਾਂ ’ਤੇ ਹੀ ਸਿਮਟ ਗਈ। ਇੰਗਲੈਂਡ ਦੇ ਤੇਜ਼ ਗੇਂਦਬਾਜ਼ ਜੋਫਰਾ ਆਰਚਰ, ਓਲੀ ਰੌਬਿਨਸਨ ਅਤੇ ਜੋਸ਼ ਟੰਗ ਨੇ ਤਿੰਨ-ਤਿੰਨ, ਜਦੋਂ ਕਿ ਗਸ ਅਟਕਿਨਸਨ ਨੇ ਇਕ ਵਿਕਟ ਲਈ। ਰੌਬਿਨਸਨ ਨੇ ਮੈਚ ਵਿੱਚ ਕੁੱਲ ਅੱਠ ਵਿਕਟਾਂ ਲੈ ਕੇ ‘ਪਲੇਅਰ ਆਫ਼ ਦਿ ਮੈਚ’ ਦਾ ਖ਼ਿਤਾਬ ਜਿੱਤਿਆ। ਟੰਗ ਨੇ ਵੀ ਅੱਠ ਵਿਕਟਾਂ ਹਾਸਲ ਕੀਤੀਆਂ। ਦੂਜਾ ਟੈਸਟ 28 ਅਗਸਤ ਤੋਂ ਲਾਰਡਜ਼ ਵਿੱਚ ਖੇਡਿਆ ਜਾਵੇਗਾ।

Advertisement

Advertisement

Advertisement
×