DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Chennai 'ਚ ਖੇਡਿਆ ਜਾ ਸਕਦੈ Big Bash League ਦਾ ਪਹਿਲਾ ਮੈਚ

ਆਸਟਰੇਲੀਆ ਦੀ ਬਿੱਗ ਬੈਸ਼ ਲੀਗ ਦੇ ਅਗਲੇ ਸੀਜ਼ਨ ਦਾ ਪਹਿਲਾ ਮੁਕਾਬਲਾ ਇਸ ਸਾਲ ਦਸੰਬਰ ਵਿੱਚ ਚੇਨੱਈ ਵਿੱਚ ਖੇਡਿਆ ਜਾ ਸਕਦਾ ਹੈ। ਮੀਡੀਆ ਰਿਪੋਰਟਾਂ ਅਨੁਸਾਰ ਕ੍ਰਿਕਟ ਆਸਟਰੇਲੀਆ ਦਾ ਵਫ਼ਦ ਇਸ ਹਫ਼ਤੇ ਐੱਮ ਏ ਚਿਦੰਬਰਮ ਸਟੇਡੀਅਮ ਦਾ ਜਾਇਜ਼ਾ ਲੈਣ ਲਈ ਚੇਨੱਈ ਪਹੁੰਚਿਆ...

  • fb
  • twitter
  • whatsapp
  • whatsapp
Advertisement

ਆਸਟਰੇਲੀਆ ਦੀ ਬਿੱਗ ਬੈਸ਼ ਲੀਗ ਦੇ ਅਗਲੇ ਸੀਜ਼ਨ ਦਾ ਪਹਿਲਾ ਮੁਕਾਬਲਾ ਇਸ ਸਾਲ ਦਸੰਬਰ ਵਿੱਚ ਚੇਨੱਈ ਵਿੱਚ ਖੇਡਿਆ ਜਾ ਸਕਦਾ ਹੈ। ਮੀਡੀਆ ਰਿਪੋਰਟਾਂ ਅਨੁਸਾਰ ਕ੍ਰਿਕਟ ਆਸਟਰੇਲੀਆ ਦਾ ਵਫ਼ਦ ਇਸ ਹਫ਼ਤੇ ਐੱਮ ਏ ਚਿਦੰਬਰਮ ਸਟੇਡੀਅਮ ਦਾ ਜਾਇਜ਼ਾ ਲੈਣ ਲਈ ਚੇਨੱਈ ਪਹੁੰਚਿਆ ਸੀ। ਇਹ ਸਟੇਡੀਅਮ ਆਈ ਪੀ ਐੱਲ ਦੀ ਟੀਮ ਚੇਨੱਈ ਸੁਪਰ ਕਿੰਗਜ਼ ਦਾ ਘਰੇਲੂ ਮੈਦਾਨ ਹੈ। ਕ੍ਰਿਕਟ ਆਸਟਰੇਲੀਆ ਦੇ ਨੁਮਾਇੰਦੇ ਅਨੁਸਾਰ ਚੇਨੱਈ ਵਿੱਚ ਮੈਚ ਕਰਵਾਉਣ ਦੀਆਂ ਸੰਭਾਵਨਾਵਾਂ ਤਲਾਸ਼ੀਆਂ ਜਾ ਰਹੀਆਂ ਹਨ, ਤਾਂ ਕਿ ਦੋਵਾਂ ਦੇਸ਼ਾਂ ਦੇ ਰਿਸ਼ਤੇ ਹੋਰ ਗੂੜ੍ਹੇ ਹੋ ਸਕਣ; ਹਾਲਾਂਕਿ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਸਕੱਤਰ ਦੇਵਜੀਤ ਸੈਕੀਆ ਨੇ ਇਸ ਮਾਮਲੇ ’ਤੇ ਹਾਲੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ।

Advertisement
Advertisement
×