ਸਿਖ਼ਰਲੀਆਂ ਟੀਮਾਂ ਵੱਲੋਂ ਨਾਮ ਵਾਪਸ ਲੈਣ ਮਗਰੋਂ ਥੌਮਸ ਤੇ ਉਬੇਰ ਕੱਪ ਅਗਲੇ ਸਾਲ ਤੱਕ ਮੁਲਤਵੀ

ਸਿਖ਼ਰਲੀਆਂ ਟੀਮਾਂ ਵੱਲੋਂ ਨਾਮ ਵਾਪਸ ਲੈਣ ਮਗਰੋਂ ਥੌਮਸ ਤੇ ਉਬੇਰ ਕੱਪ ਅਗਲੇ ਸਾਲ ਤੱਕ ਮੁਲਤਵੀ

ਨਵੀਂ ਦਿੱਲੀ, 15 ਸਤੰਬਰ

ਵਿਸ਼ਵ ਬੈਡਮਿੰਟਨ ਫੈਡਰੇਸ਼ਨ ਨੇ ਮੰਗਲਵਾਰ ਨੂੰ ਡੈਨਮਾਰਕ ਵਿਚ ਥੌਮਸ ਅਤੇ ਉਬੇਰ ਕੱਪ ਟੂਰਨਾਮੈਂਟਾਂ ਨੂੰ ਅਗਲੇ ਸਾਲ ਲਈ ਮੁਲਤਵੀ ਕਰ ਦਿੱਤਾ। ਭਾਰਤ ਨੇ 3 ਤੋਂ 11 ਅਕਤੂਬਰ ਤੱਕ ਡੈਨਮਾਰਕ ਦੇ ਆਰਹਸ ਵਿਖੇ ਹੋਣ ਵਾਲੇ ਟੂਰਨਾਮੈਂਟ ਲਈ ਮਹਿਲਾ ਅਤੇ ਪੁਰਸ਼ ਦੋਵਾਂ ਟੀਮਾਂ ਦਾ ਐਲਾਨ ਕੀਤਾ ਸੀ। ਕਰੋਨਾ ਮਹਾਮਾਰੀ ਦੇ ਕਾਰਨ ਥਾਈਲੈਂਡ, ਆਸਟਰੇਲੀਆ, ਚੀਨੀ ਤਾਇਪੇ ਅਤੇ ਅਲਜੀਰੀਆ ਤੋਂ ਬਾਅਦ ਇੰਡੋਨੇਸ਼ੀਆ ਅਤੇ ਦੱਖਣੀ ਕੋਰੀਆ ਨੇ ਸ਼ੁੱਕਰਵਾਰ ਨੂੰ ਟੂਰਨਾਮੈਂਟ ਵਿੱਚੋਂ ਨਾਮ ਵਾਪਸ ਲੈ ਲਏ ਸਨ, ਜਿਸ ਕਾਰਨ ਵਿਸ਼ਵ ਬੈਡਮਿੰਟਨ ਫੈਡਰੇਸ਼ਨ ਨੇ ਐਤਵਾਰ ਨੂੰ ਐਮਰਜੈਂਸੀ ਵਰਚੁਅਲ ਬੈਠਕ ਬੁਲਾਈ ਤੇ ਟੂਰਨਾਮੈਂਟ ਅਗਲੇ ਸਾਲ ਤੱਕ ਲਈ ਮੁਲਤਵੀ ਕਰ ਦਿੱਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਗੈਰ-ਐੱਨਡੀਏ ਪਾਰਟੀਆਂ ਨੇ ਰਾਸ਼ਟਰਪਤੀ ਨੂੰ ਭੇਜਿਆ ਮੈਮੋਰੈਂਡਮ, ਮਿਲਣ ਦਾ ...

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

8 ਸੰਸਦ ਮੈਂਬਰਾਂ ਦੀ ਮੁਅੱਤਲੀ ਖਿਲਾਫ਼ ਜਤਾਇਆ ਰੋਸ

ਖੇਤੀ ਬਿੱਲ 21ਵੀਂ ਸਦੀ ਦੇ ਭਾਰਤ ਦੀ ਲੋੜ: ਮੋਦੀ

ਖੇਤੀ ਬਿੱਲ 21ਵੀਂ ਸਦੀ ਦੇ ਭਾਰਤ ਦੀ ਲੋੜ: ਮੋਦੀ

ਬਿਹਾਰ ’ਚ 14,258 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ

ਸ਼ਹਿਰ

View All