Advertisement
ਭਾਰਤ ਨੇ ਅੰਡਰ-19 ਵਿਸ਼ਵ ਕੱਪ ਵਿੱਚ ਲਗਾਤਾਰ ਦੂਜੀ ਜਿੱਤ ਦਰਜ ਕਰਦਿਆਂ ਬੰਗਲਾਦੇਸ਼ ਨੂੰ 18 ਦੌੜਾਂ ਨਾਲ ਹਰਾ ਦਿੱਤਾ ਹੈ। ਬੰਗਲਾਦੇਸ਼ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤ ਦੀ ਟੀਮ 48.4 ਓਵਰਾਂ ਵਿੱਚ 238 ਦੌੜਾਂ ’ਤੇ ਆਲ ਆਊਟ ਹੋ ਗਿਆ। ਭਾਰਤ ਨੇ ਬੰਗਲਾਦੇਸ਼ ਨੂੰ 49 ਓਵਰਾਂ ਵਿਚ 239 ਦੌੜਾਂ ਦਾ ਟੀਚਾ ਦਿੱਤਾ ਜਿਸ ਨੂੰ ਮੀਂਹ ਕਾਰਨ 29 ਓਵਰਾਂ ਦਾ ਕਰ ਦਿੱਤਾ ਗਿਆ ਤੇ ਜੇਤੂ ਟੀਚਾ 165 ਦੌੜਾਂ ਦਾ ਦਿੱਤਾ ਗਿਆ ਪਰ ਬੰਗਲਾਦੇਸ਼ ਦੀ ਟੀਮ 28.3 ਓਵਰਾਂ ਵਿੱਚ ਸਿਰਫ਼ 146 ਦੌੜਾਂ ਹੀ ਬਣਾ ਸਕੀ।
Advertisement
Advertisement
Advertisement
×

