ਵਿੰਬਲਡਨ: ਸਾਨੀਆ ਤੇ ਪਾਵਿਕ ਦੀ ਜੋੜੀ ਸੈਮੀਫਾਈਨਲ ’ਚ

ਵਿੰਬਲਡਨ: ਸਾਨੀਆ ਤੇ ਪਾਵਿਕ ਦੀ ਜੋੜੀ ਸੈਮੀਫਾਈਨਲ ’ਚ

ਵਿੰਬਲਡਨ: ਭਾਰਤੀ ਟੈਨਿਸ ਖਿਡਾਰਨ ਸਾਨੀਆ ਮਿਰਜ਼ਾ ਅਤੇ ਉਸ ਦੇ ਕ੍ਰੋਏਸ਼ਿਆਈ ਜੋੜੀਦਾਰ ਮੇਟ ਪਾਵਿਕ ਨੇ ਗੈਬਰੀਏਲਾ ਡਾਬਰੋਵਸਕੀ ਅਤੇ ਜੌਹਨ ਪੀਅਰਸ ਦੀ ਜੋੜੀ ਨੂੰ ਹਰਾ ਕੇ ਵਿੰਬਲਡਨ ਮਿਕਸਡ ਡਬਲਜ਼ ਦੇ ਸੈਮੀਫਾਈਨਲ ਵਿੱਚ ਜਗ੍ਹਾ ਬਣਾ ਲਈ ਹੈ। ਸਾਨੀਆ ਅਤੇ ਪਾਵਿਕ ਦੀ ਛੇਵਾਂ ਦਰਜਾ ਪ੍ਰਾਪਤ ਜੋੜੀ ਨੇ ਸੋਮਵਾਰ ਰਾਤ ਕੁਆਰਟਰ ਫਾਈਨਲ ਵਿੱਚ ਆਪਣੀ ਵਿਰੋਧੀ ਜੋੜੀ ਨੂੰ ਇੱਕ ਘੰਟਾ 41 ਮਿੰਟ ਵਿੱਚ 6-4, 3-6, 7-5 ਨਾਲ ਹਰਾਇਆ। ਆਲ ਇੰਗਲੈਂਡ ਕਲੱਬ ਦੇ ਮਿਕਸਡ ਡਬਲਜ਼ ’ਚ ਸਾਨੀਆ ਦਾ ਇਹ ਸਰਬੋਤਮ ਪ੍ਰਦਰਸ਼ਨ ਹੈ। ਇਸ ਤੋਂ ਪਹਿਲਾਂ ਉਹ 2011, 2013 ਅਤੇ 2015 ਵਿੱਚ ਕੁਆਰਟਰ ਫਾਈਨਲ ’ਚ ਪੁਹੰਚੀ ਸੀ। ਉਹ ਵਿੰਬਲਡਨ ਨੂੰ ਛੱਡ ਕੇ ਬਾਕੀ ਸਾਰੇ ਮਿਕਸਡ ਡਬਲਜ਼ ਗਰੈਂਡ ਸਲੈਮ ਖਿਤਾਬ ਜਿੱਤ ਚੁੱਕੀ ਹੈ। ਛੇ ਵਾਰ ਗਰੈਂਡ ਸਲੈਮ ਜੇਤੂ ਸਾਨੀਆ ਸੀਜ਼ਨ ਦੇ ਅੰਤ ਵਿੱਚ ਸੰਨਿਆਸ ਲੈਣ ਦਾ ਪਹਿਲਾਂ ਹੀ ਐਲਾਨ ਕਰ ਚੁੱਕੀ ਹੈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਮੁੱਖ ਖ਼ਬਰਾਂ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਖੇਡਾਂ ਦੇ ਸਮਾਪਤੀ ਸਮਾਰੋਹ ’ਚ ਸ਼ਰਤ ਕਮਲ ਤੇ ਨਿਖਤ ਜ਼ਰੀਨ ਹੋਣਗੇ ਭਾਰਤੀ ...

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਮੰਤਰੀ ਨੇ ਬਿੱਲ ਨੂੰ ਸਥਾਈ ਕਮੇਟੀ ਨੂੰ ਭੇਜਣ ਦੀ ਅਪੀਲ ਕੀਤੀ

ਰਾਸ਼ਟਰਮੰਡਲ ਖੇਡਾਂ: ਭਾਰਤੀ ਪੁਰਸ਼ ਹਾਕੀ ਟੀਮ ਨੂੰ ਚਾਂਦੀ ਦਾ ਤਗ਼ਮਾ

ਰਾਸ਼ਟਰਮੰਡਲ ਖੇਡਾਂ: ਭਾਰਤੀ ਪੁਰਸ਼ ਹਾਕੀ ਟੀਮ ਨੂੰ ਚਾਂਦੀ ਦਾ ਤਗ਼ਮਾ

ਫਾਈਨਲ ਵਿੱਚ ਆਸਟਰੇਲੀਆ ਨੇ 7-0 ਨਾਲ ਹਰਾਇਆ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਬਿੱਲ ਸੂਬਿਆਂ ਦੇ ਅਧਿਕਾਰਾਂ ’ਤੇ ਇੱਕ ਹੋਰ ਹਮਲਾ ਕਰਾਰ

ਸ਼ਹਿਰ

View All