Women T20: India ਨੇ 1-0 ਦੀ ਲੀਡ ਹਾਸਲ ਕੀਤੀ
ਜੈਮਿਮਾ ਰੌਡਰਿਗਜ਼ ਅਤੇ ਯਸਤਿਕਾ ਭਾਟੀਆ ਦੇ ਸ਼ਾਨਦਾਰ ਨੀਮ ਸੈਂਕੜਿਆਂ ਤੋਂ ਬਾਅਦ ਪਹਿਲਾ ਮੈਚ ਖੇਡ ਰਹੀ ਤੇਜ਼ ਗੇਂਦਬਾਜ਼ ਨੰਦਨੀ ਸ਼ਰਮਾ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ, ਅਜ਼ਮਾਇਸ਼ੀ ਦੌਰ ’ਚੋਂ ਲੰਘ ਰਹੀ ਭਾਰਤੀ ਕ੍ਰਿਕਟ ਟੀਮ ਨੇ ਇੰਗਲੈਂਡ ਨੂੰ 38 ਦੌੜਾਂ ਨਾਲ ਹਰਾ ਦਿੱਤਾ।...
Advertisement
ਜੈਮਿਮਾ ਰੌਡਰਿਗਜ਼ ਅਤੇ ਯਸਤਿਕਾ ਭਾਟੀਆ ਦੇ ਸ਼ਾਨਦਾਰ ਨੀਮ ਸੈਂਕੜਿਆਂ ਤੋਂ ਬਾਅਦ ਪਹਿਲਾ ਮੈਚ ਖੇਡ ਰਹੀ ਤੇਜ਼ ਗੇਂਦਬਾਜ਼ ਨੰਦਨੀ ਸ਼ਰਮਾ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ, ਅਜ਼ਮਾਇਸ਼ੀ ਦੌਰ ’ਚੋਂ ਲੰਘ ਰਹੀ ਭਾਰਤੀ ਕ੍ਰਿਕਟ ਟੀਮ ਨੇ ਇੰਗਲੈਂਡ ਨੂੰ 38 ਦੌੜਾਂ ਨਾਲ ਹਰਾ ਦਿੱਤਾ। ਇਸ ਜਿੱਤ ਨਾਲ ਭਾਰਤ ਨੇ ਤਿੰਨ ਮੈਚਾਂ ਦੀ ਮਹਿਲਾ ਟੀ-20 ਲੜੀ ਵਿੱਚ 1-0 ਦੀ ਲੀਡ ਹਾਸਲ ਕਰ ਲਈ ਹੈ। ਭਾਰਤੀ ਟੀਮ ਨੇ 7 ਵਿਕਟਾਂ ਦੇ ਨੁਕਸਾਨ ’ਤੇ 188 ਦੌੜਾਂ ਦਾ ਮਜ਼ਬੂਤ ਸਕੋਰ ਖੜ੍ਹਾ ਕੀਤਾ। ਜਵਾਬ ਵਿੱਚ ਭਾਰਤੀ ਟੀਮ ਨੇ ਇੰਗਲੈਂਡ ਨੂੰ ਅੱਠ ਵਿਕਟਾਂ ’ਤੇ 150 ਦੌੜਾਂ ’ਤੇ ਹੀ ਰੋਕ ਦਿੱਤਾ।
Advertisement
Advertisement
×

