ਮਹਿਲਾ ਕ੍ਰਿਕਟ: ਭਾਰਤ ਵੱਲੋਂ ਆਸਟਰੇਲੀਆ ਖਿਲਾਫ਼ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫੈਸਲਾ
ਭਾਰਤੀ ਦੀ ਮਹਿਲਾ ਕ੍ਰਿਕਟ ਟੀਮ ਨੇ ਆਸਟਰੇਲੀਆ ਖਿਲਾਫ਼ ਤਿੰਨ ਇਕ ਰੋਜ਼ਾ ਮੈਚਾਂ ਦੀ ਲੜੀ ਦੇ ਪਹਿਲ ਮੈਚ ਵਿਚ ਅੱਜ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੇ। ਲੜੀ ਦੇ ਪਹਿਲੇ ਦੋ ਮੈਚ ਮੁਹਾਲੀ ਦੇ ਨਿਊ ਚੰਡੀਗੜ੍ਹ ਵਿਚਲੇ ਕ੍ਰਿਕਟ...
Advertisement
ਭਾਰਤੀ ਦੀ ਮਹਿਲਾ ਕ੍ਰਿਕਟ ਟੀਮ ਨੇ ਆਸਟਰੇਲੀਆ ਖਿਲਾਫ਼ ਤਿੰਨ ਇਕ ਰੋਜ਼ਾ ਮੈਚਾਂ ਦੀ ਲੜੀ ਦੇ ਪਹਿਲ ਮੈਚ ਵਿਚ ਅੱਜ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੇ। ਲੜੀ ਦੇ ਪਹਿਲੇ ਦੋ ਮੈਚ ਮੁਹਾਲੀ ਦੇ ਨਿਊ ਚੰਡੀਗੜ੍ਹ ਵਿਚਲੇ ਕ੍ਰਿਕਟ ਸਟੇਡੀਅਮ ਵਿਚ ਖੇੇਡੇ ਜਾਣੇ ਹਨ।
Advertisement
Advertisement
×