ਮਹਿਲਾ ਹਾਕੀ ਦੇ ਮੁੱਖ ਕੋਚ ਹਰਿੰਦਰ ਸਿੰਘ ਵੱਲੋਂ ਅਸਤੀਫਾ
Women's hockey chief coach Harendra Singh resigns ਭਾਰਤੀ ਮਹਿਲਾ ਹਾਕੀ ਟੀਮ ਦੇ ਮੁੱਖ ਕੋਚ ਹਰਿੰਦਰ ਸਿੰਘ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦਿਆਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸੂਤਰਾਂ ਨੇ ਦੱਸਿਆ ਕਿ ਨੀਦਰਲੈਂਡ ਦੇ ਸਜੋਰਡ ਮਾਰਿਨ ਦੀ ਮੁੱਖ ਕੋਚ...
Advertisement
Women's hockey chief coach Harendra Singh resigns ਭਾਰਤੀ ਮਹਿਲਾ ਹਾਕੀ ਟੀਮ ਦੇ ਮੁੱਖ ਕੋਚ ਹਰਿੰਦਰ ਸਿੰਘ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦਿਆਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।
ਸੂਤਰਾਂ ਨੇ ਦੱਸਿਆ ਕਿ ਨੀਦਰਲੈਂਡ ਦੇ ਸਜੋਰਡ ਮਾਰਿਨ ਦੀ ਮੁੱਖ ਕੋਚ ਵਜੋਂ ਵਾਪਸੀ ਹੋ ਸਕਦੀ ਹੈ ਜੋ 2021 ਵਿੱਚ ਟੋਕੀਓ ਓਲੰਪਿਕ ਵਿੱਚ ਚੌਥੇ ਸਥਾਨ ’ਤੇ ਰਹਿਣ ਵਾਲੀ ਟੀਮ ਦੇ ਮੁੱਖ ਕੋਚ ਸਨ। ਸੂਤਰਾਂ ਅਨੁਸਾਰ ਹਰਿੰਦਰ ਸਿੰਘ ਨੇ ਹਾਕੀ ਇੰਡੀਆ ਨੂੰ ਇੱਕ ਈ-ਮੇਲ ਭੇਜ ਕੇ ਸੂਚਿਤ ਕੀਤਾ ਕਿ ਉਹ ਤੁਰੰਤ ਪ੍ਰਭਾਵ ਨਾਲ ਅਸਤੀਫਾ ਦੇ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਉਹ ਸਿਰਫ਼ ਨਿੱਜੀ ਕਾਰਨਾਂ ਕਰ ਕੇ ਅਸਤੀਫਾ ਦੇ ਰਹੇ ਹਨ। ਪੀ.ਟੀ.ਆਈ.
Advertisement
Advertisement
