DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮਹਿਲਾ ਟੀ-20: ਭਾਰਤ ਨੇ ਸ੍ਰੀਲੰਕਾ ਨੂੰ 7 ਵਿਕਟਾਂ ਨਾਲ ਹਰਾਇਆ

ਸ੍ਰੀਲੰਕਾ ਨੌਂ ਵਿਕਟਾਂ ਦੇ ਨੁਕਸਾਨ ਨਾਲ 128 ਦੌਡ਼ਾਂ; ਭਾਰਤ ਤਿੰਨ ਵਿਕਟਾਂ ਦੇ ਨੁਕਸਾਨ ਨਾਲ 129 ਦੌਡ਼ਾਂ

  • fb
  • twitter
  • whatsapp
  • whatsapp
featured-img featured-img
Visakhapatnam: India's Sneh Rana celebrates with teammates after taking the wicket of Sri Lanka's captain Chamari Athapaththu during the second T20I cricket match between India and Sri Lanka, in Visakhapatnam, Andhra Pradesh, Tuesday, Dec. 23, 2025. (PTI Photo)(PTI12_23_2025_000382A)
Advertisement

ਇੱਥੇ ਖੇਡੇ ਜਾ ਰਹੇ ਦੂਜੇ ਮਹਿਲਾ ਟੀ-20 ਮੈਚ ਵਿਚ ਭਾਰਤ ਨੇ ਸ੍ਰੀਲੰਕਾ ਨੇ 7 ਵਿਕਟਾਂ ਨਾਲ ਹਰਾ ਦਿੱਤਾ। ਸ੍ਰੀਲੰਕਾ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਤ 20 ਓਵਰਾਂ ਵਿਚ ਨੌਂ ਵਿਕਟਾਂ ਦੇ ਨੁਕਸਾਨ ਨਾਲ 128 ਦੌੜਾਂ ਬਣਾਈਆਂ ਜਦਕਿ ਭਾਰਤ ਨੇ ਜੇਤੂ ਟੀਚਾ 11.5 ਓਵਰਾਂ ਵਿਚ ਹੀ ਪੂਰਾ ਕਰ ਲਿਆ। ਭਾਰਤ ਨੇ 11.5 ਓਵਰਾਂ ਵਿਚ ਤਿੰਨ ਵਿਕਟਾਂ ਦੇ ਨੁਕਸਾਨ ਨਾਲ 129 ਦੌੜਾਂ ਬਣਾ ਕੇ ਮੈਚ ਜਿੱਤ ਲਿਆ।

Advertisement

ਭਾਰਤ ਵਲੋਂ ਸ਼ੈਫਾਲੀ ਵਰਮਾ ਨੇ ਸਭ ਤੋਂ ਵੱਧ 69 ਦੌੜਾਂ ਬਣਾਈਆਂ। ਉਸ ਨੇ ਸਿਰਫ 34 ਗੇਂਦਾਂ ਖੇਡਦਿਆਂ 11 ਚੌਕੇ ਤੇ ਇਕ ਛੱਕਾ ਜੜਿਆ। ਭਾਰਤ ਪੰਜ ਮੈਚਾਂ ਦੀ ਲੜੀ ਨਾਲ 2-0 ਨਾਲ ਅੱਗੇ ਹੈ।

Advertisement

Advertisement
×