ਮਹਿਲਾ ਵਿਸ਼ਵ ਕੱਪ ਕ੍ਰਿਕਟ: ਭਾਰਤ ਤੇ ਆਸਟਰੇਲੀਆ ਵਿਚਾਲੇ ਮੈਚ ਅੱਜ
ਜਿੱਤ ਦੇ ਨੇੜੇ ਪਹੁੰਚ ਕੇ ਪਿਛਲਾ ਮੈਚ ਗੁਆਉਣ ਵਾਲੀ ਭਾਰਤੀ ਮਹਿਲਾ ਕ੍ਰਿਕਟ ਟੀਮ ਇੱਕ ਰੋਜ਼ਾ ਵਿਸ਼ਵ ਕੱਪ ਵਿੱਚ ਸ਼ਨਿਚਰਵਾਰ ਨੂੰ ਸੱਤ ਵਾਰ ਦੀ ਚੈਂਪੀਅਨ ਆਸਟਰੇਲੀਆ ਦੀ ਟੀਮ ਦਾ ਸਾਹਮਣਾ ਕਰੇਗੀ। ਇਸ ਮੈਚ ਵਿੱਚ ਬੱਲੇਬਾਜ਼ਾਂ ਨੂੰ ਜ਼ਿੰਮੇਵਾਰੀ ਨਾਲ ਖੇਡਣਾ ਪਵੇਗਾ, ਨਹੀਂ...
Advertisement
ਜਿੱਤ ਦੇ ਨੇੜੇ ਪਹੁੰਚ ਕੇ ਪਿਛਲਾ ਮੈਚ ਗੁਆਉਣ ਵਾਲੀ ਭਾਰਤੀ ਮਹਿਲਾ ਕ੍ਰਿਕਟ ਟੀਮ ਇੱਕ ਰੋਜ਼ਾ ਵਿਸ਼ਵ ਕੱਪ ਵਿੱਚ ਸ਼ਨਿਚਰਵਾਰ ਨੂੰ ਸੱਤ ਵਾਰ ਦੀ ਚੈਂਪੀਅਨ ਆਸਟਰੇਲੀਆ ਦੀ ਟੀਮ ਦਾ ਸਾਹਮਣਾ ਕਰੇਗੀ। ਇਸ ਮੈਚ ਵਿੱਚ ਬੱਲੇਬਾਜ਼ਾਂ ਨੂੰ ਜ਼ਿੰਮੇਵਾਰੀ ਨਾਲ ਖੇਡਣਾ ਪਵੇਗਾ, ਨਹੀਂ ਤਾਂ ਸੈਮੀਫਾਈਨਲ ਦਾ ਰਾਹ ਔਖਾ ਹੋ ਜਾਵੇਗਾ। ਆਈਸੀਸੀ ਟੂਰਨਾਮੈਂਟ ਵਿੱਚ ਭਾਰਤ ਪਹਿਲੀ ਖ਼ਿਤਾਬੀ ਜਿੱਤ ਦੀ ਉਡੀਕ ਕਰ ਰਿਹਾ ਹੈ।
Advertisement
Advertisement