ਮਹਿਲਾ ਵਿਸ਼ਵ ਕੱਪ: ਇੰਗਲੈਂਡ ਨੇ ਭਾਰਤ ਨੂੰ ਚਾਰ ਦੌੜਾਂ ਨਾਲ ਹਰਾਇਆ
ਇੰਗਲੈਂਡ 8 ਵਿਕਟਾਂ ਦੇ ਨੁਕਸਾਨ ’ਤੇ 288; ਭਾਰਤ ਛੇ ਵਿਕਟਾਂ ਦੇ ਨੁਕਸਾਨ ਨਾਲ 284 ਦੌਡ਼ਾਂ
England's captain Nat Sciver-Brunt, center, celebrates with teammate the wicket of India's captain Harmanpreet Kaur during the ICC Women's Cricket World Cup match between India and England in Indore, India, Sunday, Oct. 19, 2025. AP/PTI(AP10_19_2025_000340B)
Advertisement
England Women won by 4 runs ਇੱਥੇ ਆਈਸੀਸੀ ਮਹਿਲਾ ਵਿਸ਼ਵ ਕੱਪ ਦੇ ਮੈਚ ਵਿਚ ਅੱਜ ਇੰਗਲੈਂਡ ਨੇ ਭਾਰਤ ਨੂੰ ਚਾਰ ਦੌੜਾਂ ਨਾਲ ਹਰਾ ਦਿੱਤਾ ਹੈ। ਇਸ ਜਿੱਤ ਨਾਲ ਇੰਗਲੈਂਡ ਸੈਮੀਫਾਈਨਲ ਵਿੱਚ ਪੁੱਜ ਗਿਆ ਹੈ। ਇੰਗਲੈਂਡ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਤ ਪੰਜਾਹ ਓਵਰਾਂ ਵਿਚ ਅੱਠ ਵਿਕਟਾਂ ਦੇ ਨੁਕਸਾਨ ’ਤੇ 288 ਦੌੜਾਂ ਬਣਾਈਆਂ ਪਰ ਭਾਰਤੀ ਟੀਮ 50 ਓਵਰਾਂ ਵਿਚ ਛੇ ਵਿਕਟਾਂ ਦੇ ਨੁਕਸਾਨ ਨਾਲ 284 ਦੌੜਾਂ ਹੀ ਬਣਾ ਸਕੀ।
ਇਸ ਤੋਂ ਪਹਿਲਾਂ ਇੰਗਲੈਂਡ ਵਲੋਂ ਹੀਥਰ ਨਾਈਟ ਨੇ ਸੈਂਕੜਾ ਜੜਿਆ ਤੇ ਸਭ ਤੋਂ ਵੱਧ 109 ਦੌੜਾਂ ਬਣਾਈਆਂ। ਭਾਰਤ ਵਲੋਂ ਸਮ੍ਰਿਤੀ ਮੰਧਾਨਾ ਨੇ 88 ਦੌੜਾਂ ਦਾ ਯੋਗਦਾਨ ਪਾਇਆ। ਇਸ ਤੋਂ ਇਲਾਵਾ ਕਪਤਾਨ ਹਰਪ੍ਰੀਤ ਕੌਰ ਨੇ 70 ਤੇ ਦੀਪਤੀ ਸ਼ਰਮਾ ਨੇ 50 ਦੌੜਾਂ ਬਣਾਈਆਂ।
Advertisement
Advertisement
Advertisement
×