DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮਹਿਲਾ ਵਿਸ਼ਵ ਕੱਪ: ਨਿਊਜ਼ੀਲੈਂਡ ਨੇ ਬੰਗਲਾਦੇਸ਼ ਨੂੰ 100 ਦੌੜਾਂ ਨਾਲ ਹਰਾਇਆ

Bowlers fire in unison as New Zealand crush Bangladesh by 100 runs ਬਰੂਕ ਹੈਲੀਡੇਅ ਅਤੇ ਕਪਤਾਨ ਸੋਫੀ ਡਿਵਾਇਨ ਦੀ ਸ਼ਾਨਦਾਰੀ ਬੱਲੇਬਾਜ਼ੀ ਤੋਂ ਬਾਅਦ ਨਿਊਜ਼ੀਲੈਂਡ ਦੀਆਂ ਗੇਂਦਬਾਜ਼ਾਂ ਦੇ ਵਧੀਆ ਪ੍ਰਦਰਸ਼ਨ ਸਦਕਾ ਨਿਊਜ਼ੀਲੈਂਡ ਨੇ ਇੱਥੇ ਮਹਿਲਾ ਵਿਸ਼ਵ ਕੱਪ ਦੇ ਇੱਕ ਮੈਚ ਵਿੱਚ...

  • fb
  • twitter
  • whatsapp
  • whatsapp
featured-img featured-img
Guwahati: New Zealand's players celebrate after winning the ICC Women's World Cup 2025 ODI cricket match against Bangladesh, at ACA Stadium, Barsapara in Guwahati, Friday, Oct. 10, 2025. (PTI Photo)(PTI10_10_2025_000425B)
Advertisement

Bowlers fire in unison as New Zealand crush Bangladesh by 100 runs ਬਰੂਕ ਹੈਲੀਡੇਅ ਅਤੇ ਕਪਤਾਨ ਸੋਫੀ ਡਿਵਾਇਨ ਦੀ ਸ਼ਾਨਦਾਰੀ ਬੱਲੇਬਾਜ਼ੀ ਤੋਂ ਬਾਅਦ ਨਿਊਜ਼ੀਲੈਂਡ ਦੀਆਂ ਗੇਂਦਬਾਜ਼ਾਂ ਦੇ ਵਧੀਆ ਪ੍ਰਦਰਸ਼ਨ ਸਦਕਾ ਨਿਊਜ਼ੀਲੈਂਡ ਨੇ ਇੱਥੇ ਮਹਿਲਾ ਵਿਸ਼ਵ ਕੱਪ ਦੇ ਇੱਕ ਮੈਚ ਵਿੱਚ ਨਿਊਜ਼ੀਲੈਂਡ ਨੂੰ 100 ਦੌੜਾਂ ਨਾਲ ਹਰਾ ਦਿੱਤਾ।

ਹੈਲੀਡੇਅ ਅਤੇ ਡਿਵਾਈਨ ਨੇ 112 ਦੌੜਾਂ ਦੀ ਸਾਂਝੇਦਾਰੀ ਕੀਤੀ ਤੇ ਨਿਊਜ਼ੀਲੈਂਡ ਨੇ ਨਿਰਧਾਰਤ ਪੰਜਾਹ ਓਵਰਾਂ ਵਿਚ ਨੌਂ ਵਿਕਟਾਂ ਦੇ ਨੁਕਸਾਨ ’ਤੇ 227 ਦੌੜਾਂ ਬਣਾਈਆਂ ਪਰ ਬੰਗਲਾਦੇਸ਼ ਦੀ ਸਾਰੀ ਟੀਮ 39.5 ਓਵਰਾਂ ਵਿਚ 127 ਦੌੜਾਂ ’ਤੇ ਆਊਟ ਹੋ ਗਈ। ਇਸ ਤੋਂ ਪਹਿਲਾਂ ਨਿਊਜ਼ੀਲੈਂਡ ਦੀ ਸ਼ੁਰੂਆਤ ਵਧੀਆ ਨਹੀਂ ਰਹੀ। ਨਿਊਜ਼ੀਲੈਂਡ ਦੀਆਂ ਤਿੰਨ ਵਿਕਟਾਂ 10.5 ਓਵਰਾਂ ਵਿੱਚ 38 ਦੌੜਾਂ ’ਤੇ ਡਿੱਗ ਗਈਆਂ ਸਨ ਪਰ ਡਿਵਾਇਨ (63) ਅਤੇ ਹੈਲੀਡੇਅ (69) ਨੇ ਪਾਰੀ ਨੂੰ ਸੰਭਾਲਿਆ।

Advertisement

Advertisement
Advertisement
×