ਮਹਿਲਾ ਵਿਸ਼ਵ ਕੱਪ: ਦੱਖਣੀ ਅਫਰੀਕਾ ਨੇ ਸ੍ਰੀਲੰਕਾ ਨੂੰ 10 ਵਿਕਟਾਂ ਨਾਲ ਹਰਾਇਆ
South Africa beat Sri Lanka by 10 wickets under DLS Method in rain-shortened women's World Cup match in Colombo. ਇੱਥੇ ਆਈਸੀਸੀ ਮਹਿਲਾ ਵਿਸ਼ਵ ਕੱਪ ਦੇ ਮੈਚ ਵਿਚ ਅੱਜ ਦੱਖਣੀ ਅਫਰੀਕਾ ਨੇ ਸ੍ਰੀਲੰਕਾ ਨੂੰ ਦਸ ਵਿਕਟਾਂ ਨਾਲ ਹਰਾ ਦਿੱਤਾ ਹੈ।...
South Africa's Masabata Klaas celebrates with teammates the wicket of Sri Lanka's captain Chamari Athapaththu during the ICC Women's Cricket World Cup match between South Africa and Sri Lanka at Premadasa Stadium in Colombo, Sri Lanka, Friday, Oct, 17, 2025. AP/PTI(AP10_17_2025_000216B)
Advertisement
South Africa beat Sri Lanka by 10 wickets under DLS Method in rain-shortened women's World Cup match in Colombo. ਇੱਥੇ ਆਈਸੀਸੀ ਮਹਿਲਾ ਵਿਸ਼ਵ ਕੱਪ ਦੇ ਮੈਚ ਵਿਚ ਅੱਜ ਦੱਖਣੀ ਅਫਰੀਕਾ ਨੇ ਸ੍ਰੀਲੰਕਾ ਨੂੰ ਦਸ ਵਿਕਟਾਂ ਨਾਲ ਹਰਾ ਦਿੱਤਾ ਹੈ। ਸ੍ਰੀਲੰਕਾ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਤ ਵੀਹ ਓਵਰਾਂ ਵਿਚ ਸੱਤ ਵਿਕਟਾਂ ਦੇ ਨੁਕਸਾਨ ਨਾਲ 105 ਦੌੜਾਂ ਬਣਾਈਆਂ। ਇਸ ਤੋਂ ਬਾਅਦ ਮੀਂਹ ਪੈ ਗਿਆ ਤੇ ਡਕਵਰਥ ਲਿਊਸ ਨਿਯਮ ਅਧੀਨ ਦੱਖਣੀ ਅਫਰੀਕਾ ਨੂੰ 121 ਦੌੜਾਂ ਦਾ ਟੀਚਾ ਦਿੱਤਾ ਗਿਆ। ਦੱਖਣੀ ਅਫਰੀਕਾ ਨੇ 14.5 ਓਵਰਾਂ ਵਿਚ ਬਿਨਾਂ ਕੋਈ ਵਿਕਟ ਗੁਆਏ 125 ਦੌੜਾਂ ਬਣਾਈਆਂ ਤੇ ਮੈਚ ਜਿੱਤ ਲਿਆ। ਦੱਖਣੀ ਅਫਰੀਕਾ ਦੀਆਂ ਸਲਾਮੀ ਬੱਲੇਬਾਜ਼ਾਂ ਲੌਰਾ ਵੋਲਵਾਰਡਿਟ ਨੇ 47 ਗੇਂਦਾਂ ਵਿਚ 60 ਦੌੜਾਂ ਜਦਕਿ ਤਾਜ਼ਮਿਨ ਬਰਿੱਟਸ ਨੇ 42 ਗੇਂਦਾਂ ਵਿਚ 55 ਦੌੜਾਂ ਬਣਾ ਕੇ ਦੱਖਣੀ ਅਫਰੀਕਾ ਨੂੰ ਜਿੱਤ ਦਿਵਾਈ।
Advertisement
Advertisement