ਵਿਸ਼ਵ ਕੱਪ ਕ੍ਰਿਕਟ: ਨਿਊਜ਼ੀਲੈਂਡ ਨੇ ਅਫ਼ਗ਼ਾਨਿਸਤਾਨ ਖ਼ਿਲਾਫ਼ ਬਣਾਈਆਂ 6 ਵਿਕਟਾਂ ’ਤੇ 288 ਦੌੜਾਂ
ਚੇਨਈ, 18 ਅਕਤੂਬਰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਮਿਲਣ ਤੋਂ ਬਾਅਦ ਨਿਊਜ਼ੀਲੈਂਡ ਨੇ ਅਫ਼ਗ਼ਾਨਿਸਤਾਨ ਖ਼ਿਲਾਫ਼ ਅੱਜ ਇੱਥੇ ਖੇਡੇ ਇਕ ਰੋਜ਼ਾ ਵਿਸ਼ਵ ਕੱਪ ਕ੍ਰਿਕਟ ਮੈਚ ਵਿਚ ਛੇ ਵਿਕਟਾਂ 'ਤੇ 288 ਦੌੜਾਂ ਬਣਾਈਆਂ। ਨਿਊਜ਼ੀਲੈਂਡ ਲਈ ਗਲੇਨ ਫਿਲਿਪਸ ਨੇ 71 ਦੌੜਾਂ ਅਤੇ ਕਪਤਾਨ ਟਾਮ...
Advertisement
ਚੇਨਈ, 18 ਅਕਤੂਬਰ
ਪਹਿਲਾਂ ਬੱਲੇਬਾਜ਼ੀ ਦਾ ਸੱਦਾ ਮਿਲਣ ਤੋਂ ਬਾਅਦ ਨਿਊਜ਼ੀਲੈਂਡ ਨੇ ਅਫ਼ਗ਼ਾਨਿਸਤਾਨ ਖ਼ਿਲਾਫ਼ ਅੱਜ ਇੱਥੇ ਖੇਡੇ ਇਕ ਰੋਜ਼ਾ ਵਿਸ਼ਵ ਕੱਪ ਕ੍ਰਿਕਟ ਮੈਚ ਵਿਚ ਛੇ ਵਿਕਟਾਂ 'ਤੇ 288 ਦੌੜਾਂ ਬਣਾਈਆਂ। ਨਿਊਜ਼ੀਲੈਂਡ ਲਈ ਗਲੇਨ ਫਿਲਿਪਸ ਨੇ 71 ਦੌੜਾਂ ਅਤੇ ਕਪਤਾਨ ਟਾਮ ਲੈਥਮ ਨੇ 68 ਦੌੜਾਂ ਦਾ ਯੋਗਦਾਨ ਦਿੱਤਾ। ਅਫ਼ਗ਼ਾਨਿਸਤਾਨ ਲਈ ਅਜ਼ਮਤ ਉਮਰਜ਼ਈ ਅਤੇ ਨਵੀਨ ਉਲ ਹੱਕ ਨੇ ਦੋ-ਦੋ ਵਿਕਟਾਂ ਲਈਆਂ।
Advertisement
Advertisement