DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਵੁਸ਼ੂ: ਦੁਰਗੇਸ਼ਵਰ ਨੇ ਚਾਂਦੀ ਦਾ ਤਗ਼ਮਾ ਜਿੱਤਿਆ

ਗ੍ਰੀਸ (ਯੂਨਾਨ) ਦੀ ਰਾਜਧਾਨੀ ਏਥਨਜ਼ ਵਿੱਚ ਕਰਵਾਈ ਗਈ ਛੇਵੀਂ ਐਕਰੋਪੋਲਿਸ ਇੰਟਰਨੈਸ਼ਨਲ ਵੁਸ਼ੂ ਚੈਂਪੀਅਨਸ਼ਿਪ ਵਿੱਚ ਭਾਰਤ ਦੇ ਦੁਰਗੇਸ਼ਵਰ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗ਼ਮਾ ਜਿੱਤਿਆ ਹੈ। ਸੀਮਾ ਸੁਰੱਖਿਆ ਬਲ (ਬੀ ਐੱਸ ਐੱਫ) ਵਿੱਚ ਬਤੌਰ ਕਾਂਸਟੇਬਲ ਤਾਇਨਾਤ ਦੁਰਗੇਸ਼ਵਰ ਸਿੰਘ ਨੇ...

  • fb
  • twitter
  • whatsapp
  • whatsapp
Advertisement

ਗ੍ਰੀਸ (ਯੂਨਾਨ) ਦੀ ਰਾਜਧਾਨੀ ਏਥਨਜ਼ ਵਿੱਚ ਕਰਵਾਈ ਗਈ ਛੇਵੀਂ ਐਕਰੋਪੋਲਿਸ ਇੰਟਰਨੈਸ਼ਨਲ ਵੁਸ਼ੂ ਚੈਂਪੀਅਨਸ਼ਿਪ ਵਿੱਚ ਭਾਰਤ ਦੇ ਦੁਰਗੇਸ਼ਵਰ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗ਼ਮਾ ਜਿੱਤਿਆ ਹੈ। ਸੀਮਾ ਸੁਰੱਖਿਆ ਬਲ (ਬੀ ਐੱਸ ਐੱਫ) ਵਿੱਚ ਬਤੌਰ ਕਾਂਸਟੇਬਲ ਤਾਇਨਾਤ ਦੁਰਗੇਸ਼ਵਰ ਸਿੰਘ ਨੇ 90 ਕਿਲੋ ਭਾਰ ਵਰਗ ਵਿੱਚ ਇਹ ਪ੍ਰਾਪਤੀ ਹਾਸਲ ਕੀਤੀ। ਇਹ ਚੈਂਪੀਅਨਸ਼ਿਪ 13 ਤੋਂ 15 ਮਾਰਚ ਤੱਕ ਕਰਵਾਈ ਗਈ ਸੀ, ਜਿਸ ਵਿੱਚ 19 ਦੇਸ਼ਾਂ ਦੇ 1,100 ਤੋਂ ਵੱਧ ਖਿਡਾਰੀਆਂ ਨੇ ਹਿੱਸਾ ਲਿਆ। ਦੁਰਗੇਸ਼ਵਰ ਸਿੰਘ ਨੇ ਕੌਮਾਂਤਰੀ ਮੁਕਾਬਲੇਬਾਜ਼ਾਂ ਖ਼ਿਲਾਫ਼ ਦ੍ਰਿੜ ਇਰਾਦੇ ਦਾ ਪ੍ਰਦਰਸ਼ਨ ਕੀਤਾ।

Advertisement
Advertisement
×