ਟ੍ਰਿਬਿਊਨ ਨਿਊਜ਼ ਸਰਵਿਸਅੰਮ੍ਰਿਤਸਰ, 22 ਅਕਤੂਬਰ ਇੱਥੇ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਕੇਂਦਰੀ ਸਿੱਖ ਅਜਾਇਬ ਘਰ ’ਚ…
ਟ੍ਰਿਬਿਊਨ ਨਿਊਜ਼ ਸਰਵਿਸਅੰਮ੍ਰਿਤਸਰ, 22 ਅਕਤੂਬਰ ਇੱਥੇ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਕੇਂਦਰੀ ਸਿੱਖ ਅਜਾਇਬ ਘਰ ’ਚ…
ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 22 ਅਕਤੂਬਰ ਭਾਜਪਾ ਨਾਲ ਤੋੜ ਵਿਛੋੜਾ ਹੋਣ ਤੋਂ ਬਾਅਦ ਸ਼੍ਰੋਮਣੀ ਅਕਾਲੀ…
ਨਿੱਜੀ ਪੱਤਰ ਪ੍ਰੇਰਕਜਲੰਧਰ, 30 ਜੂਨ ਨਕੋਦਰ ਬੇਅਦਬੀ ਕਾਂਡ ਵਿੱਚ ਸ਼ਹੀਦ ਹੋਏ ਚਾਰ ਸਿੱਖ ਨੌਜਵਾਨਾਂ ਦੀਆਂ…
ਪੱਤਰ ਪ੍ਰੇਰਕਐਸ.ਏ.ਐਸ. ਨਗਰ (ਮੁਹਾਲੀ), 9 ਜੂਨ …
‘ਪੰਜਾਬੀ ਟ੍ਰਿਬਿਊਨ’ ਪੰਜਾਬ ਦਾ ਮਿਆਰੀ ਅਖ਼ਬਾਰ ਅਤੇ ਟ੍ਰਿਬਿਊਨ ਟਰੱਸਟ ਦਾ ਇੱਕ ਅਹਿਮ ਪ੍ਰਕਾਸ਼ਨ ਹੈ। ਟ੍ਰਿਬਿਊਨ ਅਖ਼ਬਾਰ ਸਮੂਹ ਦਾ ਬੂਟਾ ਪੰਜਾਬ ਤੇ ਭਾਰਤ ਦੇ ਮਹਾਨ ਸਪੂਤ ਸਰਦਾਰ ਦਿਆਲ ਸਿੰਘ ਮਜੀਠੀਆ ਨੇ 2 ਫਰਵਰੀ 1881 ਨੂੰ ਲਾਹੌਰ ਵਿੱਚ ਅੰਗਰੇਜ਼ੀ ਅਖ਼ਬਾਰ ‘ਦਿ ਟ੍ਰਿਬਿਊਨ’ ਆਰੰਭ ਕਰਕੇ ਲਾਇਆ ਸੀ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ 15 ਅਗਸਤ 1978 ਤੋਂ ਸ਼ੁਰੂ ਹੋਈ ਸੀ ਅਤੇ ਇਸ ਨੂੰ ਨਿੱਗਰ ਤੇ ਨਿਰਪੱਖ ਸੋਚ ਦਾ ਪਹਿਰੇਦਾਰ ਮੰਨਿਆ ਜਾਂਦਾ ਹੈ। ਸਨਸਨੀਖੇਜ਼ ਭਾਸ਼ਾ ਤੇ ਵਿਚਾਰਾਂ ਤੋਂ ਗੁਰੇਜ਼ ਕਰਨਾ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਤੇ ਸਮੱਸਿਆਵਾਂ ਨੂੰ ਸੁਚਾਰੂ ਢੰਗ ਨਾਲ ਅੱਗੇ ਲਿਆਉਣਾ ‘ਪੰਜਾਬੀ ਟ੍ਰਿਬਿਊਨ’ ਦਾ ਅਕੀਦਾ ਰਿਹਾ ਹੈ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ ਨਾਲ ਨਵੀਂ ਤਰਜ਼ ਵਾਲੀ ਪੰਜਾਬੀ ਪੱਤਰਕਾਰੀ ਦੀ ਸ਼ੁਰੂਆਤ ਹੋਈ ਸੀ। ਸਮੇਂ ਨਾਲ ਬਹੁਤ ਕੁਝ ਬਦਲ ਗਿਆ ਹੈ ਪਰ ਟ੍ਰਿਬਿਊਨ ਸਮੂਹ ਵੱਲੋਂ ਪੱਤਰਕਾਰੀ ਵਿੱਚ ਸੰਦਲੀ ਪੈੜਾਂ ਪਾਉਣ ਦੀ ਪਿਰਤ ਜਿਉਂ ਦੀ ਤਿਉਂ ਕਾਇਮ ਹੈ।
Copyright @2023 All Right Reserved – Designed and Developed by Sortd