ਪਰਮਜੀਤ ਸਿੰਘ ਫਾਜ਼ਿਲਕਾ, 10 ਸਤੰਬਰ ਫਾਜ਼ਿਲਕਾ-ਫਿਰੋਜ਼ਪੁਰ ਰੋਡ ’ਤੇ ਰੇਲਵੇ ਪੁਲ ਨੇੜੇ ਇਕ ਟਰੱਕ ਚਾਲਕ ਨੇ…
ਪਰਮਜੀਤ ਸਿੰਘ ਫਾਜ਼ਿਲਕਾ, 10 ਸਤੰਬਰ ਫਾਜ਼ਿਲਕਾ-ਫਿਰੋਜ਼ਪੁਰ ਰੋਡ ’ਤੇ ਰੇਲਵੇ ਪੁਲ ਨੇੜੇ ਇਕ ਟਰੱਕ ਚਾਲਕ ਨੇ…
ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 2 ਮਈ ਮਾਲਵੀਆ ਨਗਰ ਦੇ ਮੁਧਕਰ ਰੇਨਬੋਅ ਬੱਚਾ ਹਸਪਤਾਲ ਵਿੱਚ…
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 26 ਅਪਰੈਲ ਕੋਵਿਡ ਦੇ ਮਾਮਲੇ ਤੇਜ਼ੀ ਨਾਲ ਵਧਣ ਕਰਕੇ ਸਥਿਤੀ ਗੰਭੀਰ…
ਪ੍ਰਭੂ ਦਿਆਲਸਿਰਸਾ, 30 ਜੂਨ ਇਥੋਂ ਦੇ ਪਿੰਡ ਭਾਵਦੀਨ ਨੇੜੇ ਦੇਰ ਰਾਤ ਪ੍ਰਾਈਵੇਟ ਬੱਸ ਨੂੰ ਅੱਗ…
‘ਪੰਜਾਬੀ ਟ੍ਰਿਬਿਊਨ’ ਪੰਜਾਬ ਦਾ ਮਿਆਰੀ ਅਖ਼ਬਾਰ ਅਤੇ ਟ੍ਰਿਬਿਊਨ ਟਰੱਸਟ ਦਾ ਇੱਕ ਅਹਿਮ ਪ੍ਰਕਾਸ਼ਨ ਹੈ। ਟ੍ਰਿਬਿਊਨ ਅਖ਼ਬਾਰ ਸਮੂਹ ਦਾ ਬੂਟਾ ਪੰਜਾਬ ਤੇ ਭਾਰਤ ਦੇ ਮਹਾਨ ਸਪੂਤ ਸਰਦਾਰ ਦਿਆਲ ਸਿੰਘ ਮਜੀਠੀਆ ਨੇ 2 ਫਰਵਰੀ 1881 ਨੂੰ ਲਾਹੌਰ ਵਿੱਚ ਅੰਗਰੇਜ਼ੀ ਅਖ਼ਬਾਰ ‘ਦਿ ਟ੍ਰਿਬਿਊਨ’ ਆਰੰਭ ਕਰਕੇ ਲਾਇਆ ਸੀ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ 15 ਅਗਸਤ 1978 ਤੋਂ ਸ਼ੁਰੂ ਹੋਈ ਸੀ ਅਤੇ ਇਸ ਨੂੰ ਨਿੱਗਰ ਤੇ ਨਿਰਪੱਖ ਸੋਚ ਦਾ ਪਹਿਰੇਦਾਰ ਮੰਨਿਆ ਜਾਂਦਾ ਹੈ। ਸਨਸਨੀਖੇਜ਼ ਭਾਸ਼ਾ ਤੇ ਵਿਚਾਰਾਂ ਤੋਂ ਗੁਰੇਜ਼ ਕਰਨਾ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਤੇ ਸਮੱਸਿਆਵਾਂ ਨੂੰ ਸੁਚਾਰੂ ਢੰਗ ਨਾਲ ਅੱਗੇ ਲਿਆਉਣਾ ‘ਪੰਜਾਬੀ ਟ੍ਰਿਬਿਊਨ’ ਦਾ ਅਕੀਦਾ ਰਿਹਾ ਹੈ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ ਨਾਲ ਨਵੀਂ ਤਰਜ਼ ਵਾਲੀ ਪੰਜਾਬੀ ਪੱਤਰਕਾਰੀ ਦੀ ਸ਼ੁਰੂਆਤ ਹੋਈ ਸੀ। ਸਮੇਂ ਨਾਲ ਬਹੁਤ ਕੁਝ ਬਦਲ ਗਿਆ ਹੈ ਪਰ ਟ੍ਰਿਬਿਊਨ ਸਮੂਹ ਵੱਲੋਂ ਪੱਤਰਕਾਰੀ ਵਿੱਚ ਸੰਦਲੀ ਪੈੜਾਂ ਪਾਉਣ ਦੀ ਪਿਰਤ ਜਿਉਂ ਦੀ ਤਿਉਂ ਕਾਇਮ ਹੈ।
Copyright @2023 All Right Reserved – Designed and Developed by Sortd