ਇਸਲਾਮਾਬਾਦ, 30 ਮਾਰਚ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਆਪਣੇ ਹਮਰੁਤਬਾ ਨਰਿੰਦਰ ਮੋਦੀ ਨੂੰ ਪੱਤਰ ਲਿਖ…
ਇਸਲਾਮਾਬਾਦ, 30 ਮਾਰਚ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਆਪਣੇ ਹਮਰੁਤਬਾ ਨਰਿੰਦਰ ਮੋਦੀ ਨੂੰ ਪੱਤਰ ਲਿਖ…
ਪੇਈਚਿੰਗ, 7 ਮਾਰਚ ਚੀਨੀ ਵਿਦੇਸ਼ ਮੰਤਰੀ ਵਾਂਗ ਯੀ ਨੇ ਅੱਜ ਕਿਹਾ ਕਿ ਚੀਨ ਅਤੇ ਭਾਰਤ…
ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 3 ਜਨਵਰੀ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ…
ਨਿੱਜੀ ਪੱਤਰ ਪ੍ਰੇਰਕ ਜਲੰਧਰ, 31 ਦਸੰਬਰ ਵਾਤਾਵਰਨ ਦੇ ਪੱਖ ਤੋਂ ਬੀਤਿਆ 2020 ਸਾਲ ਬਹੁਤ ਹੀ…
‘ਪੰਜਾਬੀ ਟ੍ਰਿਬਿਊਨ’ ਪੰਜਾਬ ਦਾ ਮਿਆਰੀ ਅਖ਼ਬਾਰ ਅਤੇ ਟ੍ਰਿਬਿਊਨ ਟਰੱਸਟ ਦਾ ਇੱਕ ਅਹਿਮ ਪ੍ਰਕਾਸ਼ਨ ਹੈ। ਟ੍ਰਿਬਿਊਨ ਅਖ਼ਬਾਰ ਸਮੂਹ ਦਾ ਬੂਟਾ ਪੰਜਾਬ ਤੇ ਭਾਰਤ ਦੇ ਮਹਾਨ ਸਪੂਤ ਸਰਦਾਰ ਦਿਆਲ ਸਿੰਘ ਮਜੀਠੀਆ ਨੇ 2 ਫਰਵਰੀ 1881 ਨੂੰ ਲਾਹੌਰ ਵਿੱਚ ਅੰਗਰੇਜ਼ੀ ਅਖ਼ਬਾਰ ‘ਦਿ ਟ੍ਰਿਬਿਊਨ’ ਆਰੰਭ ਕਰਕੇ ਲਾਇਆ ਸੀ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ 15 ਅਗਸਤ 1978 ਤੋਂ ਸ਼ੁਰੂ ਹੋਈ ਸੀ ਅਤੇ ਇਸ ਨੂੰ ਨਿੱਗਰ ਤੇ ਨਿਰਪੱਖ ਸੋਚ ਦਾ ਪਹਿਰੇਦਾਰ ਮੰਨਿਆ ਜਾਂਦਾ ਹੈ। ਸਨਸਨੀਖੇਜ਼ ਭਾਸ਼ਾ ਤੇ ਵਿਚਾਰਾਂ ਤੋਂ ਗੁਰੇਜ਼ ਕਰਨਾ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਤੇ ਸਮੱਸਿਆਵਾਂ ਨੂੰ ਸੁਚਾਰੂ ਢੰਗ ਨਾਲ ਅੱਗੇ ਲਿਆਉਣਾ ‘ਪੰਜਾਬੀ ਟ੍ਰਿਬਿਊਨ’ ਦਾ ਅਕੀਦਾ ਰਿਹਾ ਹੈ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ ਨਾਲ ਨਵੀਂ ਤਰਜ਼ ਵਾਲੀ ਪੰਜਾਬੀ ਪੱਤਰਕਾਰੀ ਦੀ ਸ਼ੁਰੂਆਤ ਹੋਈ ਸੀ। ਸਮੇਂ ਨਾਲ ਬਹੁਤ ਕੁਝ ਬਦਲ ਗਿਆ ਹੈ ਪਰ ਟ੍ਰਿਬਿਊਨ ਸਮੂਹ ਵੱਲੋਂ ਪੱਤਰਕਾਰੀ ਵਿੱਚ ਸੰਦਲੀ ਪੈੜਾਂ ਪਾਉਣ ਦੀ ਪਿਰਤ ਜਿਉਂ ਦੀ ਤਿਉਂ ਕਾਇਮ ਹੈ।
Copyright @2023 All Right Reserved – Designed and Developed by Sortd