ਧਮਾਕੇ ਵਾਲੀ ਕਾਰ ਦੇ ਮਾਲਕ ਨੂੰ ਹਿਰਾਸਤ ’ਚ ਲਿਆ; ਦਿੱਲੀ ’ਚ ਹਾੲੀ ਅਲਰਟ; ਮੋਦੀ ਨੇ ਸ਼ਾਹ ਨਾਲ ਗੱਲ ਕੀਤੀ; ਏਜੰਸੀਆਂ ਨੂੰ ਨਿਰਦੇਸ਼ ਜਾਰੀ; ਧਮਾਕੇ ਤੋਂ ਬਾਅਦ ਦਿੱਲੀ ਤੇ ਮੁੰਬੲੀ ’ਚ ਸੁਰੱਖਿਆ ਵਧਾੲੀ
Advertisement
ਮੁੱਖ ਖ਼ਬਰਾਂ
ਮੁਹਾਲੀ ਬੈਰੀਕੇਡ ਤੋੜ ਕੇ ਯੂਨੀਵਰਸਿਟੀ ਵੱਲ ਰਵਾਨਾ ਹੋਏ ਸਨ ਕਿਸਾਨ; ਸਿਆਸੀ ਹਸਤੀਆਂ ਧਰਨੇ ਵਾਲੀ ਥਾਂ ਪਹੁੰਚੀਆਂ
ਕੇਂਦਰ ਸਰਕਾਰ SIR ਦੇ ਨਾਂ ’ਤੇ ਲੋਕਾਂ ਨੂੰ ਤੰਗ ਕਰ ਰਹੀ: ਮਮਤਾ
ਲੋਕਾਂ ਦਾ ਵੱਡਾ ਹਜ਼ੂਮ ’ਵਰਸਿਟੀ ’ਚ ਦਾਖ਼ਲ; ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ ਵੱਲੋਂ ਕਿਸਾਨ ਅੰਦੋਲਨ ਵਰਗਾ ਦ੍ਰਿਸ਼ ਪੇਸ਼
ਫਿਲਮ ਉਦਯੋਗ ਦੇ ਇੱਕ ਅੰਦਰੂਨੀ ਸੂਤਰ ਨੇ ਸੋਮਵਾਰ ਨੂੰ ਦੱਸਿਆ ਕਿ ਬੌਲੀਵੁੱਡ ਅਦਾਕਾਰ ਧਰਮਿੰਦਰ, ਜੋ ਕਈ ਦਿਨਾਂ ਤੋਂ ਹਸਪਤਾਲ ਵਿੱਚ ਹਨ, ਦੀ ਹਾਲਤ ਗੰਭੀਰ ਹੈ, ਪਰ ਉਹ ਸਥਿਰ ਹਨ। ਜ਼ਿਕਰਯੋਗ ਹੈ ਕਿ ਪਿਛਲੇ ਮਸੇਂ ਤੋਂ 89 ਸਾਲਾ ਅਦਾਕਾਰ ਦੱਖਣੀ ਮੁੰਬਈ...
Advertisement
ਜੰਮੂ ਕਸ਼ਮੀਰ ਪੁਲੀਸ ਨੇ ਕਾਬੂ ਕੀਤੇ ਡਾਕਟਰ ਦੀ ਨਿਸ਼ਾਨਦੇਹੀ ’ਤੇ ਬਰਾਮਦ ਕੀਤੀ ਖੇਪ
ਲੰਡਨ ਤੋਂ ਹੈਦਰਾਬਾਦ ਆ ਰਹੀ ਬ੍ਰਿਟਿਸ਼ ਏਅਰਵੇਜ਼ ਦੀ ਇੱਕ ਉਡਾਣ ਨੂੰ ਬੰਬ ਦੀ ਧਮਕੀ ਵਾਲੀ ਈਮੇਲ ਮਿਲੀ। ਪੁਲੀਸ ਨੇ ਦੱਸਿਆ ਕਿ ਬਾਅਦ ਵਿੱਚ ਇਹ ਧਮਕੀ ਝੂਠੀ ਪਾਈ ਗਈ। ਇਹ ਈਮੇਲ ਰਾਜੀਵ ਗਾਂਧੀ ਕੌਮਾਂਤਰੀ ਹਵਾਈ ਅੱਡੇ (RGIA) ’ਤੇ ਮਿਲੀ ਸੀ, ਜਿਸ...
ਟਰੰਪ ਨੇ ਨੇ ‘ਕਾਨੂੰਨੀ ਕਾਰਵਾਈ’ ਦੀ ਦਿੱਤੀ ਧਮਕੀ: ਬੀਬੀਸੀ
ਨਜ਼ਰਬੰਦੀ ਨੂੰ ਚੁਣੌਤੀ: ਸੁਪਰੀਮ ਕੋਰਟ ਵੱਲੋਂ ਅੰਮ੍ਰਿਤਪਾਲ ਦੀ ਪਟੀਸ਼ਨ ’ਤੇ ਸੁਣਵਾਈ ਤੋਂ ਇਨਕਾਰ, ਹਾਈ ਕੋਰਟ ਜਾਣ ਲਈ ਕਿਹਾ
ਪੰਜਾਬ ਹਰਿਆਣਾ ਹਾਈ ਕੋਰਟ ਨੂੰ ਪਟੀਸ਼ਨ ’ਤੇ ਛੇ ਹਫ਼ਤਿਆਂ ’ਚ ਫੈਸਲਾ ਲੈਣ ਦੀ ਹਦਾਇਤ
ਦਿੱਲੀ ਦੀ ਡਿੱਗਦੀ ਹਵਾ ਦੀ ਗੁਣਵੱਤਾ ਸਿਰਫ਼ ਖ਼ਬਰਾਂ 'ਤੇ ਹੀ ਹਾਵੀ ਨਹੀਂ ਹੋ ਰਹੀ, ਸਗੋਂ ਸੋਸ਼ਲ ਮੀਡੀਆ ’ਤੇ ਵੀ ਸਭ ਤੋਂ ਵੱਧ ਟਰੈਂਡ ਕਰ ਰਹੀ ਹੈ। ਦਿੱਲੀ ਦੇ ਲੋਕ ਸ਼ਹਿਰ ਦੇ ਜ਼ਹਿਰੀਲੇ ਪ੍ਰਦੂਸ਼ਣ ਦੇ ਪੱਧਰ ਵਿਰੁੱਧ ਆਪਣਾ ਗੁੱਸਾ ਕੱਢਣ...
ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਸੋਮਵਾਰ ਨੂੰ ਦਿੱਲੀ ਹਾਈ ਕੋਰਟ ਨੂੰ 2017 ਦੇ ਅਤਿਵਾਦੀ ਫੰਡਿੰਗ ਮਾਮਲੇ ਵਿੱਚ ਕਸ਼ਮੀਰੀ ਵੱਖਵਾਦੀ ਨੇਤਾ ਯਾਸੀਨ ਮਲਿਕ ਲਈ ਮੌਤ ਦੀ ਸਜ਼ਾ ਦੀ ਮੰਗ ਕਰਨ ਵਾਲੀ ਏਜੰਸੀ ਦੀ ਅਪੀਲ ’ਤੇ ਇਨ-ਕੈਮਰਾ (ਬੰਦ ਕਮਰੇ ਵਿੱਚ) ਕਾਰਵਾਈ...
ਐੱਸਕੇਐੱਮ (ਗੈਰ ਸਿਆਸੀ) ਦੇ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਵਿੱਚ ਅੰਬ ਸਾਹਿਬ ਤੋਂ ਚੰਡੀਗੜ੍ਹ ਵੱਲ ਰਵਾਨਾ ਹੋਇਆ ਵੱਡਾ ਜਥਾ
ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਫੈਕਲਟੀ ਮੈਂਬਰਾਂ, ਜਿਨ੍ਹਾਂ ਵਿੱਚ ਡੀਨ ਤੇ ਲਾਅ ਵਿਭਾਗ ਦੇ ਮੁਖੀ ਅਤੇ ਪੰਜਾਬੀ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ (ਪੂਟਾ) ਦੇ ਪ੍ਰਧਾਨ ਭੁਪਿੰਦਰ ਸਿੰਘ ਵਿਰਕ ਅਤੇ ਸਾਬਕਾ ਰਜਿਸਟਰਾਰ ਅਤੇ ਡੀਨ, ਫੈਕਲਟੀ ਆਫ ਲਾਅ, ਪ੍ਰੋਫੈਸਰ...
ਅਦਾਕਾਰਾ ਸ਼ਿਲਪਾ ਸ਼ੈੱਟੀ ਅਤੇ ਉਸ ਦੇ ਕਾਰੋਬਾਰੀ ਪਤੀ ਰਾਜ ਕੁੰਦਰਾ ਨੇ ਮੁੰਬਈ ਪੁਲੀਸ ਦੀ ਆਰਥਿਕ ਅਪਰਾਧ ਸ਼ਾਖਾ ਵੱਲੋਂ ਉਨ੍ਹਾਂ ਵਿਰੁੱਧ ਦਰਜ ਕੀਤੇ ਗਏ 60 ਕਰੋੜ ਰੁਪਏ ਦੇ ਧੋਖਾਧੜੀ ਦੇ ਮਾਮਲੇ ਨੂੰ ਰੱਦ ਕਰਵਾਉਣ ਲਈ ਬੰਬੇ ਹਾਈ ਕੋਰਟ ਦਾ ਰੁਖ...
ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਮਰਹੂਮ ਕੇਂਦਰੀ ਮੰਤਰੀ ਬੂਟਾ ਸਿੰਘ ਬਾਰੇ ਟਿੱਪਣੀ ਮਾਮਲੇ ਵਿੱਚ ਕਪੂਰਥਲਾ ਦੇ ਐੱਸਐੱਸਪੀ ਨੇ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਰਿਪੋਰਟ ਸੌਂਪ ਦਿੱਤੀ ਹੈ। ਕਮਿਸ਼ਨ ਨੂੰ ਪੁਲੀਸ ਨੇ ਦੱਸਿਆ...
ਹਰਿਆਣਾ ਦੇ ਡੀਜੀਪੀ ਓ ਪੀ ਸਿੰਘ ਨੇ ਗੁੜਗਾਓਂ ਵਿੱਚ ਨਸ਼ੇ ਵਿੱਚ ਡਰਾਈਵਿੰਗ ਅਤੇ ਸੜਕ ਹਾਦਸਿਆਂ ਬਾਰੇ ਗੱਲ ਕਰਦਿਆਂ ਥਾਰ ਐੱਸ.ਯੂ.ਵੀਜ਼ ਅਤੇ ਬੁਲਟ ਮੋਟਰਸਾਈਕਲਾਂ ਦੇ ਮਾਲਕਾਂ ਨੂੰ ਬਦਮਾਸ਼ ਦੱਸ ਕੇ ਵਿਵਾਦ ਖੜ੍ਹਾ ਕਰ ਦਿੱਤਾ ਹੈ। ਗੁੜਗਾਓਂ ਦੀ ਚਮਕਦਾਰ ਨਾਈਟ ਲਾਈਫ...
ਤਰਨ ਤਾਰਨ ਜ਼ਿਮਨੀ ਚੋਣ ਦੌਰਾਨ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਕਿਸੇ ਨਾ ਕਿਸੇ ਮੁੱਦੇ ਕਾਰਨ ਵੱਡੀ ਚਰਚਾ ਵਿੱਚ ਬਣੇ ਹੋਏ ਹਨ। ਹਾਲ ਹੀ ਵਿੱਚ ਸਿੱਖ ਭਾਵਨਾਵਾਂ ਦੀ ਬੇਅਦਬੀ ਦਾ ਵਿਵਾਦ ਭਖਿਆ ਹੋਇਆ ਹੈ। ਜਿਸ ਕਾਰਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...
ਜ਼ੀਰਕਪੁਰ ਵਿੱਚ ਲੰਮਾ ਜਾਮ, ਲੋਕ ਘੰਟਿਆਂ ਬੱਧੀ ਫਸੇ
ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ, ਜੋ ਸਤੰਬਰ ਤੋਂ ਫ਼ਰਾਰ ਸੀ, ਕਥਿਤ ਤੌਰ ’ਤੇ ਆਸਟ੍ਰੇਲੀਆ ਦੇ ਐਡੀਲੇਡ ਤੋਂ ਸਾਹਮਣੇ ਆਇਆ ਹੈ। ਦੂਜੇ ਪਾਸੇ ਸਨੌਰ ਤੋਂ ਵਿਧਾਇਕ ਪਠਾਨਮਾਜਰਾ ਦੀ ਜਬਰ-ਜ਼ਨਾਹ ਅਤੇ ਧੋਖਾਧੜੀ ਦੇ ਕਥਿਤ ਦੋਸ਼ਾਂ ਦੇ ਸਬੰਧ...
Indian Stock Market: ਏਸ਼ਿਆਈ ਬਾਜ਼ਾਰਾਂ ਵਿੱਚ ਤੇਜ਼ੀ ਦਰਮਿਆਨ ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਸੈਂਸੈਕਸ ਅਤੇ ਨਿਫਟੀ ਵਿੱਚ ਤੇਜ਼ੀ ਦੇਖਣ ਨੂੰ ਮਿਲੀ। ਬੀਐਸਈ ਸੈਂਸੈਕਸ 288.79 ਅੰਕ ਵਧ ਕੇ 81,407.39 ਅੰਕ ’ਤੇ ਜਦੋਂ ਕਿ ਐਨਐਸਈ ਨਿਫਟੀ 98.9 ਅੰਕ ਵਧ ਕੇ 24,817.50 ਅੰਕ...
ਲੱਕੀ ਪਟਿਆਲ ਅਤੇ ਦਵਿੰਦਰ ਬੰਬੀਹਾ ਗੈਂਗ ਨਾਲ ਜੁੜੇ ਸਾਰੇ ਮੁਲਜ਼ਮ
ਰਾਸ਼ਟਰਪਤੀ ਡੋਨਲਡ ਟਰੰਪ ਨੇ ਐਤਵਾਰ ਨੂੰ ਆਪਣੀ ਟੈਰਿਫ ਨੀਤੀ ਦਾ ਬਚਾਅ ਕਰਦੇ ਹੋਏ ਇਸ ਉਪਾਅ ਦਾ ਵਿਰੋਧ ਕਰਨ ਵਾਲਿਆਂ ਨੂੰ ‘ਮੂਰਖ’ ਦੱਸਿਆ। ਅਮਰੀਕੀ ਸਦਰ ਨੇ ਦਾਅਵਾ ਕੀਤਾ ਕਿ ਟੈਰਿਫ ਨੇ ਅਮਰੀਕਾ ਨੂੰ ‘ਵਿਸ਼ਵ ਦਾ ਸਭ ਤੋਂ ਅਮੀਰ, ਸਭ ਤੋਂ ਸਤਿਕਾਰਤ...
ਹਰਲੀਨ ਦਿਓਲ ਤੇ ਅਮਨਜੋਤ ਕੌਰ ਨੂੰ ਨਗ਼ਦ ਇਨਾਮ ਤੇ ਸਰਕਾਰੀ ਨੌਕਰੀਆਂ ਮਿਲਣੀਆਂ ਤੈਅ; ਹਰਮਨਪ੍ਰੀਤ 2024 ਵਿਚ ਬਣੀ ਸੀ ਡੀਐੱਸਪੀ
ਬ੍ਰਿਟਿਸ਼ ਬਰੌਡਕਾਸਟਿੰਗ ਕਾਰਪੋਰੇਸ਼ਨ (BBC) ਦੇ ਦੋ ਸਿਖਰਲੇ ਅਧਿਕਾਰੀਆਂ ਨੇ ਨਿਰਪੱਖਤਾ ਤੇ ਪੱਖਪਾਤ ਦੇ ਵਧਦੇ ਘੁਟਾਲੇ ਦਰਮਿਆਨ ਐਤਵਾਰ ਨੂੰ ਅਸਤੀਫਾ ਦੇ ਦਿੱਤਾ ਹੈ। ਸੀਐੱਨਐੱਨ ਨੇ ਆਪਣੀ ਇਕ ਰਿਪੋਰਟ ਵਿਚ ਇਹ ਦਾਅਵਾ ਕੀਤਾ ਹੈ। ਸੀਐੱਨਐੱਨ ਨੇ ਇੱਕ ਮੀਮੋ ਲੀਕ ਹੋਣ ਤੋਂ ਬਾਅਦ...
ਹਵਾ ਪ੍ਰਦੂਸ਼ਣ ਨੂੰ ਨੱਥ ਪਾਉਣ ਲਈ ਨੀਤੀਆਂ ਘੜਨ ਦੀ ਮੰਗ ਕਰ ਰਹੇ ਹਨ ਪ੍ਰਦਰਸ਼ਨਕਾਰੀ
ਨਵੇਂ ਨਿਯਮ ਫਰਵਰੀ ਤੋਂ ਅਮਲ ਵਿਚ ਆਏ; ਨਿਯਮਾਂ ਵਿੱਚ ਤਬਦੀਲੀ ਦਾ ਵਾਰ-ਵਾਰ ਕੈਨੇਡਾ ਆਉਣ ਵਾਲੇ ਯਾਤਰੀਆਂ ਨੂੰ ਪਏਗਾ ਅਸਰ; ਅਸਥਾਈ ਵਿਦੇਸ਼ੀ ਕਾਮਿਆਂ ਅਤੇ ਕੌਮਾਂਤਰੀ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਵਧਣ ਦੇ ਆਸਾਰ
Advertisement

