ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਕੋਈ ਵੀ ਪਾਰਟੀ ਕਿਸੇ ਨੂੰ ਕਿਤੋਂ ਵੀ ਰਾਜ ਸਭਾ ਲਈ ਨਾਮਜ਼ਦ ਕਰ ਸਕਦੀ ਹੈ: ਸੰਧਵਾਂ

ਰੁਚਿਕਾ ਐਮ ਖੰਨਾ ਚੰਡੀਗੜ੍ਹ, 26 ਫਰਵਰੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਪੰਜਾਬ ਤੋਂ ਰਾਜ ਸਭਾ ਵਿੱਚ ਦਾਖਲਾ ਲੈਣ ਦੇ ਵਿਚਾਰ ਦਾ ਖੰਡਨ ਨਾ ਕਰਕੇ ਹਲਚਲ ਮਚਾ ਦਿੱਤੀ ਹੈ।...
Advertisement

ਰੁਚਿਕਾ ਐਮ ਖੰਨਾ

ਚੰਡੀਗੜ੍ਹ, 26 ਫਰਵਰੀ

Advertisement

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਪੰਜਾਬ ਤੋਂ ਰਾਜ ਸਭਾ ਵਿੱਚ ਦਾਖਲਾ ਲੈਣ ਦੇ ਵਿਚਾਰ ਦਾ ਖੰਡਨ ਨਾ ਕਰਕੇ ਹਲਚਲ ਮਚਾ ਦਿੱਤੀ ਹੈ।

ਹਾਲਾਂਕਿ ਪਾਰਟੀ ਦੇ ਬੁਲਾਰੇ ਨੀਲ ਗਰਗ ਨੇ ਇਸ ਗੱਲ ਤੋਂ ਇਨਕਾਰ ਕੀਤਾ ਕਿ ਜੇ ਅਰੋੜਾ ਵਿਧਾਇਕ ਚੁਣੇ ਜਾਂਦੇ ਹਨ ਤਾਂ ਉਨ੍ਹਾਂ ਵੱਲੋਂ ਖਾਲੀ ਕੀਤੀ ਰਾਜ ਸਭਾ ਸੀਟ ਕੇਜਰੀਵਾਲ ਜਾਂ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਮਿਲੇਗੀ। ਸੰਧਵਾਂ ਨੇ ਕਿਹਾ ਕਿ ਕੋਈ ਵੀ ਪਾਰਟੀ ਕਿਸੇ ਨੂੰ ਵੀ ਕਿਤੋਂ ਵੀ ਰਾਜ ਸਭਾ ਲਈ ਨਾਮਜ਼ਦ ਕਰ ਸਕਦੀ ਹੈ। “ਇਹ ਉਨ੍ਹਾਂ ਦਾ ਅਧਿਕਾਰ ਹੈ। ਇਸ ਵਿੱਚ ਗੈਰ-ਕਾਨੂੰਨੀ ਕੀ ਹੈ।

ਉਨ੍ਹਾਂ ਕਿਹਾ ਕਿ ਮਨਮੋਹਨ ਸਿੰਘ ਵੀ ਕਿਸੇ ਹੋਰ ਸੂਬੇ ਤੋਂ ਰਾਜ ਸਭਾ ਵਿਚ ਗਏ ਸਨ। ਪਾਰਟੀ ਫੈਸਲਾ ਕਰੇਗੀ ਕਿ ਕਿਸ ਨੂੰ ਮੈਦਾਨ ਵਿੱਚ ਉਤਾਰਿਆ ਜਾਵੇਗਾ ਅਤੇ ਉਹ ਜਿਸ ਨੂੰ ਵੀ ਮੈਦਾਨ ਵਿੱਚ ਉਤਾਰੇਗੀ, ਮੈਂ ਉਸਦਾ ਸੁਆਗਤ ਕਰਾਂਗਾ।

ਇਹ ਵੀ ਪੜ੍ਹੋ:

  1. Kejriwal ਜਾਂ Sisodia ਨੂੰ ਰਾਜ ਸਭਾ ਭੇਜਣ ਦੇ ਦਾਅਵਿਆਂ ’ਚ ਕੋਈ ਸੱਚਾਈ ਨਹੀਂ: ‘ਆਪ’
  2. Arvind Kejriwal ਕੀ ਕੇਜਰੀਵਾਲ ਜਾਂ ਸਿਸੋਦੀਆ ਪੰਜਾਬ ਤੋਂ ਰਾਜ ਸਭਾ ਜਾਣਗੇ?
  3. Ludhiana west Bypoll ‘ਆਪ’ ਨੇ ਲੁਧਿਆਣਾ ਪੱਛਮੀ ਹਲਕੇ ਤੋਂ ਸੰਜੀਵ ਅਰੋੜਾ ਨੂੰ ਉਮੀਦਵਾਰ ਐਲਾਨਿਆ
Advertisement
Tags :
punjab news