Bharat Bhushan Ashu got bail: ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵੱਡੀ ਰਾਹਤ
ਹਾਈ ਕੋਰਟ ਨੇ ਟੈਂਡਰ ਘੁਟਾਲਾ ਕੇਸ ’ਚ ਜ਼ਮਾਨਤ ਦਿੱਤੀ, ਸਾਰੀਆਂ ਐੱਫਆਈਆਰਜ਼ ਹੋਣਗੀਆਂ ਰੱਦ
Advertisement
ਪੰਜਾਬੀ ਟ੍ਰਿਬਿਊਨ ਵੈੱਸ ਡੈਸਕ
ਚੰਡੀਗੜ੍ਹ, 20 ਦਸੰਬਰ
Advertisement
ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੱਜ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵੱਡੀ ਰਾਹਤ ਦਿੰਦਿਆਂ ਟੈਂਡਰ ਘੁਟਾਲਾ ਕੇਸ ਵਿਚ ਜ਼ਮਾਨਤ ਦੇ ਦਿੱਤੀ ਹੈ। ਇਸ ਦੇ ਨਾਲ ਹੀ ਹਾਈ ਕੋਰਟ ਨੇ ਆਸ਼ੂ ਖਿਲਾਫ਼ ਦਰਜ ਸਾਰੀਆਂ ਐੱਫਆਈਆਰ ਵੀ ਰੱਦ ਕਰ ਦਿੱਤੀਆਂ ਹਨ।
Advertisement