DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

BJP leader gets ransom call: ਸਾਬਕਾ ਮੰਤਰੀ ਤੋਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੰਦਿਆਂ ਮੰਗੀ ਫਿਰੌਤੀ, ਕੇਸ ਦਰਜ

BJP leader gets ransom call
  • fb
  • twitter
  • whatsapp
  • whatsapp
Advertisement

ਊਨਾ, 14 ਅਪਰੈਲ

BJP leader gets ransom call: ਭਾਜਪਾ ਆਗੂ ਅਤੇ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੰਤਰੀ ਵੀਰੇਂਦਰ ਕੰਵਰ ਨੇ ਸੋਮਵਾਰ ਨੂੰ ਦਾਅਵਾ ਕੀਤਾ ਕਿ ਉਨ੍ਹਾਂ ਨੂੰ 20-25 ਲੱਖ ਰੁਪਏ ਦੀ ਫਿਰੌਤੀ ਦੀ ਕਾਲ ਆਈ ਅਤੇ ਅਣਪਛਾਤੇ ਕਾਲਰ ਨੇ ਧਮਕੀ ਦਿੱਤੀ ਕਿ ਜੇਕਰ ਮੰਗ ਪੂਰੀ ਨਹੀਂ ਹੋਈ ਤਾਂ ਉਨ੍ਹਾਂ ਨੂੰ ਅਗਵਾ ਕਰਕੇ ਜਾਨੋਂ ਮਾਰ ਦਿੱਤਾ ਜਾਵੇਗਾ। ਪੁਲੀਸ ਨੇ ਕਿਹਾ ਕਿ ਇਸ ਮਾਮਲੇ ਵਿਚ ਸ਼ਿਕਾਇਤ ਮਿਲਣ ਤੋਂ ਬਾਅਦ ਇਕ ਕੇਸ ਦਰਜ ਕੀਤਾ ਗਿਆ ਦਰਜ ਕਰਦਿਆਂ ਜਾਂਚ ਸ਼ੁਰੁ ਕੀਤੀ ਗਈ ਹੈ।

Advertisement

ਸ਼ਿਕਾਇਤ ਦੇ ਅਨੁਸਾਰ ਕਾਲਰ ਨੇ ਆਪਣਾ ਨਾਮ ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਤੋਂ ਧਰਮਿੰਦਰ ਦੱਸਿਆ ਪਰ ਟਰੂ ਕਾਲਰ ਐਪ ਵਿਚ ਉਸਦਾ ਨਾਮ ਇਰਫਾਨ ਖਾਨ ਦਿਖਾਇਆ ਦੇ ਰਿਹਾ ਸੀ। ਪੁਲਿਸ ਸੁਪਰਡੈਂਟ ਰਾਕੇਸ਼ ਸਿੰਘ ਨੇ ਕਿਹਾ ਕਿ ਪੁਲੀਸ ਕਰਮਚਾਰੀਆਂ ਦੀ ਇਕ ਟੀਮ ਸਾਈਬਰ ਸੈੱਲ ਦੀ ਮਦਦ ਨਾਲ ਦੋਸ਼ੀ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ। -ਪੀਟੀਆਈ

Advertisement
×