ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

Punjab News: ਮੁੱਖ ਮੰਤਰੀ ਨੇ ਵੱਖ-ਵੱਖ ਜ਼ਿਲ੍ਹਿਆਂ ਦੀ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਅਤੇ ਟਰੱਸਟੀ ਨਿਯੁਕਤ ਕੀਤੇ

Punjab News
Advertisement

ਆਤਿਸ਼ ਗੁਪਤਾ

ਚੰਡੀਗੜ੍ਹ, 25 ਫਰਵਰੀ

Advertisement

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੀ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਅਤੇ ਟਰੱਸਟੀ ਨਿਯੁਕਤ ਕੀਤੇ ਗਏ ਹਨ। ਸ੍ਰੀ ਮਾਨ ਨੇ ਸਾਰੇ ਨਵੇਂ ਐਲਾਨੇ ਚੇਅਰਮੈਨ ਤੇ ਟਰੱਸਟੀਆਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਉਮੀਦ ਕੀਤੀ ਕਿ ਇਹ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਲਗਨ ਅਤੇ ਮਿਹਨਤ ਨਾਲ ਨਿਭਾਓਗੇ। ਆਉਣ ਵਾਲੇ ਦਿਨਾਂ 'ਚ ਹੋਰ ਵਲੰਟੀਅਰਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਬੀਤੇ ਦਿਨ ਮੁੱਖ ਮੰਤਰੀ ਮਾਰਕੀਟ ਕਮੇਟੀਆਂ ਦੇ ਚੇਅਰਮੈਨ ਵੀ ਨਿਯੁਕਤ ਕੀਤੇ ਗਏ ਹਨ।

ਜਾਣੋ ਕਿਸ ਜ਼ਿਲ੍ਹੇ ਕਿਸਦੀ ਹੋਈ ਨਿਯੁਕਤ;-

 

Advertisement
Tags :
Punajbi Newspunjab newsPunjabi Tribune