ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ
Delhi CM Atishi meets PM Modi
Advertisement
ਨਵੀਂ ਦਿੱਲੀ, 15 ਅਕਤੂਬਰ
Delhi CM Atishi meets PM Modi: ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਪ੍ਰਧਾਨ ਮੰਤਰੀ ਨਾਲ ਉਨ੍ਹਾਂ ਦੀ ਇਹ ਪਹਿਲੀ ਮੁਲਾਕਾਤ ਹੈ।ਇਸ ਸਬੰਧੀ ਪ੍ਰਧਾਨ ਮੰਤਰੀ ਦਫ਼ਤਰ ਨੇ ‘ਐਕਸ’ ’ਤੇ ਮੀਟਿੰਗ ਬਾਰੇ ਪੋਸਟ ਕੀਤਾ ਹੈ ਪਰ ਹਾਲ ਦੀ ਘੜੀ ਹੋਰ ਵੇਰਵੇ ਸਾਂਝੇ ਨਹੀਂ ਕੀਤੇ ਗਏ ਹਨ। ਪੀਟੀਆਈ
Advertisement
Advertisement