ਦਿੱਲੀ ਆਬਕਾਰੀ ਨੀਤੀ ਮਾਮਲਾ: ਅਰਵਿੰਦ ਕੇਜਰੀਵਾਲ ਪਾਸਪੋਰਟ ਨਵਿਆਉਣ ਸਬੰਧੀ ਐੱਨਓਸੀ ਲਈ ਅਦਾਲਤ ਪਹੁੰਚੇ
ਨਵੀਂ ਦਿੱਲੀ, 29 ਮਈ ਦਿੱਲੀ ਆਬਕਾਰੀ ਨੀਤੀ ਮਾਮਲੇ ਦੇ ਮੁਲਜ਼ਮ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਆਪਣਾ ਪਾਸਪੋਰਟ ਨਵਿਆਉਣ ਲਈ ਐੱਨਓਸੀ ਦੀ ਮੰਗ ਕਰਦੇ ਹੋਏ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ। ਵਿਸ਼ੇਸ਼ ਜੱਜ ਡੀਆਈਜੀ ਵਿਨੈ ਸਿੰਘ ਨੇ...
Advertisement
Advertisement
×