ਤਲਵੰਡੀ ਸਾਬੋ ਵਿਚ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸਾਖੀ ਮੌਕੇ ਮੱਥਾ ਟੇਕਣ ਲਈ ਉਮੜਿਆ ਸ਼ਰਧਾਲੂਆਂ ਦਾ ਸੈਲਾਬ। ਫੋਟੋ: ਪਵਨ ਸ਼ਰਮਾ
Advertisement
ਜਗਜੀਤ ਸਿੱਧੂ
ਤਲਵੰਡੀ ਸਾਬੋ, 13 ਅਪਰੈਲ
Advertisement
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਹਜ਼ਾਰਾਂ ਦੀ ਗਿਣਤੀ ’ਚ ਸ਼ਰਧਾਲੂ ਨਤਮਸਤਕ ਹੋਣ ਪਹੁੰਚੇ ਹਨ।
ਸਵੇਰ ਤੋਂ ਹੀ ਗੁਰਦੁਆਰਾ ਸਾਹਿਬ ’ਚ ਸ਼ਰਧਾਵਾਨਾਂ ਦੀਆਂ ਲੰਮੀਆਂ ਕਤਾਰਾਂ ਦਿਖਾਈ ਦਿੱਤੀਆਂ।
ਸ਼ਰਧਾਲੂਆਂ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ ਤੇ ਗੁਰਦੁਆਰੇ ਵਿਚ ਗੁਰਬਾਣੀ ਸਰਵਣ ਕੀਤੀ।
Advertisement
×