ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਵਿਸਾਖੀ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ਰਧਾਲੂਆਂ ਦਾ ਸੈਲਾਬ ਉਮੜਿਆ

ਸ਼ਰਧਾਲੂਆਂ ਵੱਲੋਂ ਪਵਿੱਤਰ ਸਰੋਵਰ ਵਿਚ ਇਸ਼ਨਾਨ
ਤਲਵੰਡੀ ਸਾਬੋ ਵਿਚ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸਾਖੀ ਮੌਕੇ ਮੱਥਾ ਟੇਕਣ ਲਈ ਉਮੜਿਆ ਸ਼ਰਧਾਲੂਆਂ ਦਾ ਸੈਲਾਬ। ਫੋਟੋ: ਪਵਨ ਸ਼ਰਮਾ
Advertisement

ਜਗਜੀਤ ਸਿੱਧੂ

ਤਲਵੰਡੀ ਸਾਬੋ, 13 ਅਪਰੈਲ

Advertisement

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਹਜ਼ਾਰਾਂ ਦੀ ਗਿਣਤੀ ’ਚ ਸ਼ਰਧਾਲੂ ਨਤਮਸਤਕ ਹੋਣ ਪਹੁੰਚੇ ਹਨ।

ਸਵੇਰ ਤੋਂ ਹੀ ਗੁਰਦੁਆਰਾ ਸਾਹਿਬ ’ਚ ਸ਼ਰਧਾਵਾਨਾਂ ਦੀਆਂ ਲੰਮੀਆਂ ਕਤਾਰਾਂ ਦਿਖਾਈ ਦਿੱਤੀਆਂ।

ਸ਼ਰਧਾਲੂ ਵਿਸਾਖੀ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਰੋਵਰ ਵਿਚ ਇਸ਼ਨਾਨ ਕਰਦੇ ਹੋਏ। ਫੋਟੋਆਂ: ਪਵਨ ਸ਼ਰਮਾ

ਸ਼ਰਧਾਲੂਆਂ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ ਤੇ ਗੁਰਦੁਆਰੇ ਵਿਚ ਗੁਰਬਾਣੀ ਸਰਵਣ ਕੀਤੀ।

Advertisement