ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

Earthquake: ਨੇਪਾਲ ’ਚ 4.8 ਤੀਬਰਤਾ ਦੇ ਭੂਚਾਲ ਦੇ ਝਟਕੇ

ਨਵੀਂ ਦਿੱਲੀ, 21 ਦਸੰਬਰ ਭੂਚਾਲ ਵਿਗਿਆਨ ਕੇਂਦਰ (ਐੱਨਸੀਐੱਸ) ਨੇ ਪੁਸ਼ਟੀ ਕਰਦਿਆਂ ਦੱਸਿਆ ਕਿ ਸ਼ਨਿੱਚਵਾਰ ਤੜਕੇ ਨੇਪਾਲ ’ਚ ਰਿਕਟਰ ਪੈਮਾਨੇ ’ਤੇ 4.8 ਦੀ ਤੀਬਰਤਾ ਵਾਲਾ ਭੂਚਾਲ ਆਇਆ। ਭਾਰਤੀ ਮਿਆਰੀ ਸਮੇਂ (IST) ਅਨੁਸਾਰ ਸਵੇਰੇ 3:59 ਵਜੇ ਆਇਆ ਇਹ ਭੂਚਾਲ ਧਰਤੀ ਦੀ ਸਤ੍ਵਾ...
Advertisement

ਨਵੀਂ ਦਿੱਲੀ, 21 ਦਸੰਬਰ

ਭੂਚਾਲ ਵਿਗਿਆਨ ਕੇਂਦਰ (ਐੱਨਸੀਐੱਸ) ਨੇ ਪੁਸ਼ਟੀ ਕਰਦਿਆਂ ਦੱਸਿਆ ਕਿ ਸ਼ਨਿੱਚਵਾਰ ਤੜਕੇ ਨੇਪਾਲ ’ਚ ਰਿਕਟਰ ਪੈਮਾਨੇ ’ਤੇ 4.8 ਦੀ ਤੀਬਰਤਾ ਵਾਲਾ ਭੂਚਾਲ ਆਇਆ। ਭਾਰਤੀ ਮਿਆਰੀ ਸਮੇਂ (IST) ਅਨੁਸਾਰ ਸਵੇਰੇ 3:59 ਵਜੇ ਆਇਆ ਇਹ ਭੂਚਾਲ ਧਰਤੀ ਦੀ ਸਤ੍ਵਾ ਦੇ ਹੇਠਾਂ 10 ਕਿਲੋਮੀਟਰ ਦੀ ਡੂੰਘਾਈ ’ਤੇ ਦਰਜ ਕੀਤਾ ਗਿਆ ਸੀ।

Advertisement

ਜਾਣਕਾਰੀ ਅਨੁਸਾਰ ਹੁਣ ਤੱਕ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਜਾਂ ਮਹੱਤਵਪੂਰਨ ਢਾਂਚਾਗਤ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਹਾਲਾਂਕਿ ਸਥਾਨਕ ਅਧਿਕਾਰੀ ਅਲਰਟ ’ਤੇ ਹਨ ਅਤੇ ਸਥਿਤੀ ’ਤੇ ਨੇੜਿਓਂ ਨਜ਼ਰ ਰੱਖ ਰਹੇ ਹਨ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਭੂਚਾਲ ਦੇ ਵੇਰਵੇ ਸਾਂਝੇ ਕੀਤੇ।-ਆਈਏਐੱਨਐੱਸ

Advertisement
Tags :
Earthquake in Nepal