Earthquake: ਅਮਰੀਕਾ ਦੇ ਓਰੇਗਨ ਤੱਟ ’ਤੇ ਭੂਚਾਲ ਦੇ ਝਟਕੇ; ਰਿਕਟਰ ਸਕੇਲ ’ਤੇ ਤੀਬਰਤਾ 6.2
ਦਸ ਕਿਲੋਮੀਟਰ ਦੀ ਡੂੰਘਾਈ ਤੋਂ ਆਏ ਭੂਚਾਲ ਦੇ ਝਟਕੇ
Advertisement
ਅਮਰੀਕਾ ਦੇ ਓਰੇਗਨ ਤੱਟੀ ਖੇਤਰ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 6.2 ਮਾਪੀ ਗਈ। ਇਹ ਜਾਣਕਾਰੀ ਜਰਮਨ ਰਿਸਰਚ ਸੈਂਟਰ ਫਾਰ ਜੀਓ ਸਾਇੰਸਿਜ਼ (GFZ) ਨੇ ਨਸ਼ਰ ਕਰਦਿਆਂ ਕਿਹਾ ਕਿ ਅਮਰੀਕਾ ਦੇ ਓਰੇਗਨ ਤੱਟ ’ਤੇ 6.2 ਸ਼ਿੱਦਤ ਵਾਲਾ ਭੂਚਾਲ ਆਇਆ ਜਿਸ ਦੀ ਡੂੰਘਾਈ 10 ਕਿਲੋਮੀਟਰ (6.21 ਮੀਲ) ਸੀ। ਇਸ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਹੈ।
Advertisement
Advertisement
×

