ਇਸਲਾਮਾਬਾਦ ਦੀ ਅਦਾਲਤ ਦੇ ਬਾਹਰ ਧਮਾਕਾ; 12 ਹਲਾਕ; 27 ਜ਼ਖ਼ਮੀ
At least 12 killed in suicide bombing in Pakistan's capital ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਵਿਚ ਇੱਕ ਸਥਾਨਕ ਅਦਾਲਤ ਦੇ ਬਾਹਰ ਆਤਮਘਾਤੀ ਬੰਬ ਧਮਾਕਾ ਹੋਇਆ ਜਿਸ ਵਿੱਚ 12 ਜਣਿਆਂ ਦੀ ਮੌਤ ਹੋ ਗਈ ਤੇ 27 ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਇਹ...
Advertisement
At least 12 killed in suicide bombing in Pakistan's capital
ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਵਿਚ ਇੱਕ ਸਥਾਨਕ ਅਦਾਲਤ ਦੇ ਬਾਹਰ ਆਤਮਘਾਤੀ ਬੰਬ ਧਮਾਕਾ ਹੋਇਆ ਜਿਸ ਵਿੱਚ 12 ਜਣਿਆਂ ਦੀ ਮੌਤ ਹੋ ਗਈ ਤੇ 27 ਜ਼ਖ਼ਮੀ ਹੋ ਗਏ।
Advertisement
ਜਾਣਕਾਰੀ ਅਨੁਸਾਰ ਇਹ ਧਮਾਕਾ ਇਸਲਾਮਾਬਾਦ ਜ਼ਿਲ੍ਹਾ ਅਦਾਲਤ ਦੇ ਐਂਟਰੀ ਪੁਆਇੰਟ ਨੇੜੇ ਹੋਇਆ, ਜਿੱਥੇ ਆਮ ਤੌਰ ’ਤੇ ਵੱਡੀ ਗਿਣਤੀ ਵਿੱਚ ਲੋਕਾਂ ਦੀ ਭੀੜ ਰਹਿੰਦੀ ਹੈ। ਸਥਾਨਕ ਮੀਡੀਆ ਨੇ ਘਟਨਾ ਸਥਾਨ ਦੀਆਂ ਕੁਝ ਤਸਵੀਰਾਂ ਵੀ ਨਸ਼ਰ ਕੀਤੀਆਂ ਹਨ ਜਿਸ ਵਿਚ ਇੱਕ ਪੁਲੀਸ ਵੈਨ ਨੇੜੇ ਕਈ ਜਣੇ ਜ਼ਖਮੀ ਹੋਏ ਦਿਖਾਈ ਦੇ ਰਹੇ ਹਨ। ਰਾਇਟਰਜ਼
Advertisement
