DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Fire in Mumbai highrise: 15 ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ

ਮੁੰਬਈ, 24 ਦਸੰਬਰ Fire in Mumbai highrise: ਮੁੰਬਈ ਦੇ ਬਾਂਦਰਾ ਇਲਾਕੇ ਵਿੱਚ ਮੰਗਲਵਾਰ ਤੜਕੇ ਇੱਕ 15 ਮੰਜ਼ਿਲਾ ਇਮਾਰਤ ਦੇ ਇੱਕ ਅਪਾਰਟਮੈਂਟ ਵਿੱਚ ਅੱਗ ਲੱਗਣ ਕਾਰਨ ਹਫੜਾ ਦਫੜੀ ਮਚ ਗਈ। ਇਸ ਮੌਕੇ ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਇਕ 80...
  • fb
  • twitter
  • whatsapp
  • whatsapp
Advertisement

ਮੁੰਬਈ, 24 ਦਸੰਬਰ

Fire in Mumbai highrise: ਮੁੰਬਈ ਦੇ ਬਾਂਦਰਾ ਇਲਾਕੇ ਵਿੱਚ ਮੰਗਲਵਾਰ ਤੜਕੇ ਇੱਕ 15 ਮੰਜ਼ਿਲਾ ਇਮਾਰਤ ਦੇ ਇੱਕ ਅਪਾਰਟਮੈਂਟ ਵਿੱਚ ਅੱਗ ਲੱਗਣ ਕਾਰਨ ਹਫੜਾ ਦਫੜੀ ਮਚ ਗਈ। ਇਸ ਮੌਕੇ ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਇਕ 80 ਸਾਲਾ ਔਰਤ ਅਹਾਤੇ ਵਿਚ ਬੇਹੋਸ਼ ਪਾਈ ਗਈ ਸੀ ਅਤੇ ਜਿਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ, ਇਸ ਤੋਂ ਇਲਾਵਾ ਫਾਂਇਰ ਕਰਮੀਆਂ ਨੇ ਪੌੜੀਆਂ ਦੀ ਵਰਤੋਂ ਕਰਦੇ ਹੋਏ ਨੌਂ ਵਿਅਕਤੀਆਂ ਨੂੰ ਇਮਾਰਤ ਵਿਚੋਂ ਸਹੀ ਸਲਾਮਤ ਬਾਹਰ ਕੱਢਿਆ ਗਿਆ।

Advertisement

ਇਕ ਅਧਿਕਾਰੀ ਨੇ ਦੱਸਿਆ ਕਿ ਬਾਂਦਰਾ (ਪੱਛਮੀ) ’ਚ ਫਾਰਚਿਊਨ ਐਨਕਲੇਵ ਇਮਾਰਤ ਦੀ ਛੇਵੀਂ ਮੰਜ਼ਿਲ ’ਤੇ ਸਥਿਤ ਫਲੈਟ ’ਚ ਸਵੇਰੇ ਕਰੀਬ 1 ਵਜੇ ਅੱਗ ਲੱਗ ਗਈ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਚਾਰ ਗੱਡੀਆਂ ਅਤੇ ਹੋਰ ਅੱਗ ਬੁਝਾਊ ਗੱਡੀਆਂ ਮੌਕੇ 'ਤੇ ਪਹੁੰਚੀਆਂ, ਕਰੀਬ ਢਾਈ ਘੰਟੇ ਦੀ ਕੋਸ਼ਿਸ਼ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ। -ਪੀਟੀਆਈ

Advertisement
×