ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸ੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਵਿਕਰਮਸਿੰਘੇ ਗ੍ਰਿਫ਼ਤਾਰ

ਸਰਕਾਰੀ ਫੰਡਾਂ ਦੀ ਦੁਰਵਰਤੋਂ ਦੇ ਦੋਸ਼ਾਂ ਦਾ ਕਰ ਰਹੇ ਸੀ ਸਾਹਮਣਾ
Advertisement
ਸ੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਰਨਿਲ ਵਿਕਰਮਸਿੰਘੇ ਨੂੰ ਅੱਜ ਸਰਕਾਰੀ ਫੰਡਾਂ ਦੀ ਦੁਰਵਰਤੋਂ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਪੁਲੀਸ ਨੇ ਕਿਹਾ ਕਿ 76 ਸਾਲਾ ਵਿਕਰਮਸਿੰਘੇ ਖ਼ਿਲਾਫ਼ ਸਤੰਬਰ, 2023 ਵਿੱਚ ਆਪਣੀ ਪਤਨੀ ਮੈਤਰੀ ਦੇ ਕਨਵੋਕੇਸ਼ਨ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਇੰਗਲੈਂਡ ਜਾਣ ਲਈ ਜਨਤਕ ਫੰਡਾਂ ਦੀ ਵਰਤੋਂ ਕਰਨ ਦਾ ਦੋਸ਼ ਹੈ।

Advertisement

ਪੁਲੀਸ ਨੇ ਪਹਿਲਾਂ ਉਨ੍ਹਾਂ ਦੇ ਸਟਾਫ ਤੋਂ ਯਾਤਰਾ ਖਰਚਿਆਂ ਬਾਰੇ ਪੁੱਛ ਪੜਤਾਲ ਕੀਤੀ ਸੀ।

 

 

Advertisement
Tags :
International Newslatest punjabi newsmisusing the state fundspunjabi tribune updateRanil Wickremesinghe arrestedSri Lanka's former president