ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਗ੍ਰੇਨੇਡ ਧਮਾਕਾ, 3 ਲੋਕਾਂ ਦੀ ਮੌਤ
ਪਾਕਿਸਤਾਨ ਦੇ ਖੈਬਰ ਪਖਤੂਨਖਵਾਸੂਬੇ ਵਿੱਚ ਹੋਏ ਇੱਕ ਗ੍ਰੇਨੇਡ ਧਮਾਕੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਵਿਅਕਤੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਪੁਲੀਸ ਨੇ ਦੱਸਿਆ ਕਿ ਇਹ ਘਟਨਾ ਸ਼ੁੱਕਰਵਾਰ ਨੂੰ ਖੈਬਰ ਜ਼ਿਲ੍ਹੇ ਦੀ ਬਾਰਾ ਤਹਿਸੀਲ ਵਿੱਚ ਇੱਕ ਸਥਾਨਕ...
Advertisement
ਪਾਕਿਸਤਾਨ ਦੇ ਖੈਬਰ ਪਖਤੂਨਖਵਾਸੂਬੇ ਵਿੱਚ ਹੋਏ ਇੱਕ ਗ੍ਰੇਨੇਡ ਧਮਾਕੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਵਿਅਕਤੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ
ਪੁਲੀਸ ਨੇ ਦੱਸਿਆ ਕਿ ਇਹ ਘਟਨਾ ਸ਼ੁੱਕਰਵਾਰ ਨੂੰ ਖੈਬਰ ਜ਼ਿਲ੍ਹੇ ਦੀ ਬਾਰਾ ਤਹਿਸੀਲ ਵਿੱਚ ਇੱਕ ਸਥਾਨਕ ਵਿਅਕਤੀ ਦੇ ਘਰ ਵਿੱਚ ਵਾਪਰੀ। ਧਮਾਕੇ ਵਿੱਚ ਘਰ ਦੇ ਮਾਲਕ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ।
Advertisement
ਧਮਾਕੇ ਵਿੱਚ ਜ਼ਖ਼ਮੀ ਹੋਏ ਇੱਕ ਵਿਅਕਤੀ ਨੂੰ ਇਲਾਜ ਲਈ ਡੋਗਰਾ ਹਸਪਤਾਲ ਲਿਜਾਇਆ ਗਿਆ ਹੈ।
Advertisement
ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਇਲਾਕੇ ਦੀ ਘੇਰਾਬੰਦੀ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
Advertisement
×

