ਸੰਗਰੂਰ ਸਿਵਲ ਹਸਪਤਾਲ ’ਚ ਨਾਰਮਲ ਸਲਾਈਨ ਲਗਾਉਣ ਨਾਲ 15 ਮਹਿਲਾ ਮਰੀਜ਼ਾਂ ਦੀ ਸਿਹਤ ਵਿਗੜੀ
ਪ੍ਰਮੁੱਖ ਸਕੱਤਰ ਸਿਹਤ ਵਿਭਾਗ, ਐੱਮਐੱਲਏ ਸਣੇ ਕਈ ਅਧਿਕਾਰੀਆਂ ਵੱਲੋਂ ਸਿਵਲ ਹਸਪਤਾਲ ਸੰਗਰੂਰ ਦਾ ਦੌਰਾ; ਪੰਜਾਬ ਦੇ ਹਸਪਤਾਲਾਂ ਵਿੱਚ ਬੈਚ ਨਾਲ ਸਬੰਧਤ ਨਾਰਮਲ ਸਲਾਈਨ ਦੀ ਵਰਤੋਂ ’ਤੇ ਰੋਕ, ਨਮੂਨੇ ਜਾਂਚ ਲਈ ਲੈਬਾਰਟਰੀ ’ਚ ਭੇਜੇ
Advertisement
Advertisement
×