Hindu temple in California was desecrated: ਕੈਲੀਫੋਰਨੀਆ ਵਿੱਚ ਸ਼ਰਾਰਤੀ ਅਨਸਰਾਂ ਵੱਲੋਂ ਮੰਦਰ ਦੀ ਭੰਨਤੋੜ
ਨਿਊਯਾਰਕ, 9 ਮਾਰਚ ਕੈਲੀਫੋਰਨੀਆ ਵਿੱਚ ਸ਼ਰਾਰਤੀਆਂ ਵੱਲੋਂ ਇਕ ਮੰਦਰ ਦੀ ਭੰਨਤੋੜ ਕੀਤੀ ਗਈ। ਇਹ ਮੰਦਰ ਬੋਚਾਸਨਵਾਸੀ ਅਕਸ਼ਰ ਪੁਰਸ਼ੋਤਮ ਸਵਾਮੀਨਾਰਾਇਣ ਸੰਸਥਾ (ਬੀਏਪੀਐਸ) ਨਾਲ ਸਬੰਧਤ ਹੈ। ਇਸ ਮੰਦਰ ਦੇ ਬੁਲਾਰੇ ਨੇ ਦੱਸਿਆ ਕਿ ਚਿਨੋ ਹਿਲਜ਼ ਵਿੱਚ ਸ੍ਰੀ ਸਵਾਮੀਨਾਰਾਇਣ ਮੰਦਰ ਨੂੰ ਅਪਵਿੱਤਰ ਕੀਤਾ...
Advertisement
ਨਿਊਯਾਰਕ, 9 ਮਾਰਚ
ਕੈਲੀਫੋਰਨੀਆ ਵਿੱਚ ਸ਼ਰਾਰਤੀਆਂ ਵੱਲੋਂ ਇਕ ਮੰਦਰ ਦੀ ਭੰਨਤੋੜ ਕੀਤੀ ਗਈ। ਇਹ ਮੰਦਰ ਬੋਚਾਸਨਵਾਸੀ ਅਕਸ਼ਰ ਪੁਰਸ਼ੋਤਮ ਸਵਾਮੀਨਾਰਾਇਣ ਸੰਸਥਾ (ਬੀਏਪੀਐਸ) ਨਾਲ ਸਬੰਧਤ ਹੈ। ਇਸ ਮੰਦਰ ਦੇ ਬੁਲਾਰੇ ਨੇ ਦੱਸਿਆ ਕਿ ਚਿਨੋ ਹਿਲਜ਼ ਵਿੱਚ ਸ੍ਰੀ ਸਵਾਮੀਨਾਰਾਇਣ ਮੰਦਰ ਨੂੰ ਅਪਵਿੱਤਰ ਕੀਤਾ ਗਿਆ।
Advertisement
ਉਨ੍ਹਾਂ ਇਹ ਜਾਣਕਾਰੀ ਐਕਸ ’ਤੇ ਵੀ ਪੋਸਟ ਕੀਤੀ ਹੈ। ਉਨ੍ਹਾਂ ਇਸ ਕਾਰੇ ਤੇ ਨਫਰਤ ਫੈਲਾਉਣ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਦੀ ਮੰਗ ਕੀਤੀ। ਦੂਜੇ ਪਾਸੇ ਉੱਤਰੀ ਅਮਰੀਕਾ ਵਿੱਚ ਹਿੰਦੂ ਧਰਮ ਦੇ ਸਮੂਹ ਕੋਲਿਸ਼ਨ ਆਫ਼ ਹਿੰਦੂਜ਼ ਆਫ਼ ਨਾਰਥ ਅਮਰੀਕਾ ਨੇ ਇਸ ਮਾਮਲੇ ਤੇ ਪਿਛਲੇ ਸਮੇਂ ਦੌਰਾਨ ਵਾਪਰੀਆਂ ਅਜਿਹੀਆਂ ਘਟਨਾਵਾਂ ਦੀ ਜਾਂਚ ਦੀ ਮੰਗ ਕੀਤੀ ।
Advertisement