ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਆਈਸੀਸੀ ਵੱਲੋਂ ਪਾਕਿਸਤਾਨ ਖ਼ਿਲਾਫ਼ ਕਾਰਵਾਈ ਦੀ ਤਿਆਰੀ

  ICC pulls up PCB for "misconduct", evaluating action ਏਸ਼ੀਆ ਕੱਪ ਟੂਰਨਾਮੈਂਟ ਵਿਚ ਯੂਏਈ ਵਿਰੁੱਧ ਮੈਚ ਤੋਂ ਪਹਿਲਾਂ ਪਾਕਿਸਤਾਨ ਵਿਰੁੱਧ ਕਈ ਵਾਰ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹਨ ਜਿਸ ਕਾਰਨ ਆਈਸੀਸੀ ਪਾਕਿਸਤਾਨ ਖ਼ਿਲਾਫ਼ ਕਾਰਵਾਈ ਕਰਨ ’ਤੇ ਵਿਚਾਰ ਕਰ ਰਿਹਾ...
Advertisement

 

ICC pulls up PCB for "misconduct", evaluating action ਏਸ਼ੀਆ ਕੱਪ ਟੂਰਨਾਮੈਂਟ ਵਿਚ ਯੂਏਈ ਵਿਰੁੱਧ ਮੈਚ ਤੋਂ ਪਹਿਲਾਂ ਪਾਕਿਸਤਾਨ ਵਿਰੁੱਧ ਕਈ ਵਾਰ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹਨ ਜਿਸ ਕਾਰਨ ਆਈਸੀਸੀ ਪਾਕਿਸਤਾਨ ਖ਼ਿਲਾਫ਼ ਕਾਰਵਾਈ ਕਰਨ ’ਤੇ ਵਿਚਾਰ ਕਰ ਰਿਹਾ ਹੈ। ਆਈਸੀਸੀ ਨੇ ਪਾਕਿਸਤਾਨ ਵਲੋਂ ਮੈਚ ਰੈਫਰੀ ਐਂਡੀ ਪਾਈਕ੍ਰਾਫਟ ਨੂੰ ਹਟਾਉਣ ਦੀ ਮੰਗ ਨੂੰ ਰੱਦ ਕਰ ਦਿੱਤਾ ਸੀ ਜਿਸ ਕਾਰਨ ਪਾਕਿਸਤਾਨ ਨੇ ਰੋਸ ਵਜੋਂ ਯੂਏਈ ਵਿਰੁੱਧ ਮੈਚ ਦੇਰੀ ਨਾਲ ਸ਼ੁਰੂ ਕੀਤਾ ਸੀ।

Advertisement

ਆਈਸੀਸੀ ਨੇ ਪਾਕਿਸਤਾਨ ਕ੍ਰਿਕਟ ਬੋਰਡ (ਪੀਸੀਬੀ) ਨੂੰ ਦੁਰਵਿਹਾਰ ਅਤੇ ਖਿਡਾਰੀਆਂ ਅਤੇ ਮੈਚ ਅਧਿਕਾਰੀਆਂ ਦੇ ਖੇਤਰ (ਪੀਐਮਓਏ) ਪ੍ਰੋਟੋਕੋਲ ਦੀਆਂ ਕਈ ਉਲੰਘਣਾਵਾਂ ਦਾ ਹਵਾਲਾ ਦਿੰਦੇ ਹੋਏ ਇੱਕ ਈਮੇਲ ਭੇਜੀ ਹੈ।

ਆਈਸੀਸੀ ਦੇ ਸੀਈਓ ਸੰਜੋਗ ਗੁਪਤਾ ਨੇ ਪੀਸੀਬੀ ਨੂੰ ਲਿਖਿਆ ਹੈ ਕਿ ਉਸ ’ਤੇ ਮੈਚ ਨਿਯਮਾਂ ਦੀ ਉਲੰਘਣਾ ਕਰਨ ਦੇ ਕਈ ਦੋਸ਼ ਲੱਗੇ ਹਨ ਜਿਸ ਬਾਰੇ ਸਪਸ਼ਟ ਕੀਤਾ ਜਾਵੇ।

Advertisement
Show comments