ਇੰਜਣ ਫੇਲ੍ਹ ਹੋਣ ਕਾਰਨ ਇੰਡੀਗੋ ਦੀ ਐਮਰਜੈਂਸੀ ਲੈਂਡਿੰਗ
ਦਿੱਲੀ ਤੋਂ ਗੋਆ ਜਾ ਰਹੇ ਇੰਡੀਗੋ ਦੇ ਜਹਾਜ਼ ਨੂੰ ਇੰਜਣ ਫੇਲ੍ਹ ਹੋਣ ਕਾਰਨ ਮੁੰਬਈ ਦੇ ਹਵਾਈ ਅੱਡੇ ’ਤੇ ਰਾਤ 9:52 ਮਿੰਟ ’ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ। ਜਹਾਜ਼ ਵਿੱਚ ਸਵਾਰ ਯਾਤਰੀਆਂ ਦੀ ਗਿਣਤੀ ਦਾ ਪਤਾ ਨਹੀਂ ਚੱਲ ਸਕਿਆ। ਜਹਾਜ਼ ਦਾ ਇੱਕ...
Advertisement
ਦਿੱਲੀ ਤੋਂ ਗੋਆ ਜਾ ਰਹੇ ਇੰਡੀਗੋ ਦੇ ਜਹਾਜ਼ ਨੂੰ ਇੰਜਣ ਫੇਲ੍ਹ ਹੋਣ ਕਾਰਨ ਮੁੰਬਈ ਦੇ ਹਵਾਈ ਅੱਡੇ ’ਤੇ ਰਾਤ 9:52 ਮਿੰਟ ’ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ। ਜਹਾਜ਼ ਵਿੱਚ ਸਵਾਰ ਯਾਤਰੀਆਂ ਦੀ ਗਿਣਤੀ ਦਾ ਪਤਾ ਨਹੀਂ ਚੱਲ ਸਕਿਆ। ਜਹਾਜ਼ ਦਾ ਇੱਕ ਇੰਜਣ ਫੇਲ੍ਹ ਹੋਣ ਕਾਰਨ ਦਿੱਲੀ-ਗੋਆ ਰੂਟ ‘ਤੇ ਚੱਲਣ ਵਾਲੀ ਇਸ ਇੰਡੀਗੋ ਉਡਾਣ 6ਈ-6271 ਲਈ ਤੁਰੰਤ ਐਮਰਜੈਂਸੀ ਐਲਾਨ ਦਿੱਤੀ ਗਈ।
Advertisement
Advertisement