ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਜਸਟਿਸ ਬੀਆਰ ਗਵਈ ਦੇਸ਼ ਦੇ ਅਗਲੇ ਚੀਫ਼ ਜਸਟਿਸ ਹੋਣਗੇ

ਸੁਪਰੀਮ ਕੋਰਟ ਨੇ ਜਸਟਿਸ ਭੂਸ਼ਨ ਰਾਮਕ੍ਰਿਸ਼ਨ ਗਵਈ ਦੇ ਨਾਮ ਵਾਲੀ ਸਿਫਾਰਸ਼ ਕਾਨੂੰਨ ਮੰਤਰਾਲੇ ਨੂੰ ਭੇਜੀ
Advertisement
ਨਵੀਂ ਦਿੱਲੀ, 16 ਅਪਰੈਲ

ਸੁਪਰੀਮ ਕੋਰਟ ਦੇ ਜਸਟਿਸ ਬੀ.ਆਰ. ਗਵਈ ਦੇਸ਼ ਦੇ ਅਗਲੇ ਚੀਫ਼ ਜਸਟਿਸ ਹੋਣਗੇ।

Advertisement

ਸੁਪਰੀਮ ਕੋਰਟ ਨੇ ਅਗਲੇ ਸੀਜੇਆਈ ਵਜੋਂ ਜਸਟਿਸ ਭੂਸ਼ਨ ਰਾਮਕ੍ਰਿਸ਼ਨ ਗਵਈ ਦੇ ਨਾਮ ਵਾਲੀ ਸਿਫ਼ਾਰਸ ਕਾਨੂੰਨ ਮੰਤਰਾਲੇ ਨੂੰ ਭੇਜ ਦਿੱਤੀ ਹੈ।

ਮੌਜੂਦਾ ਚੀਫ਼ ਜਸਟਿਸ ਸੰਜੀਵ ਖੰਨਾ ਦਾ ਛੇ ਮਹੀਨਿਆਂ ਤੇ ਦੋ ਦਿਨ ਦਾ ਕਾਰਜਕਾਲ ਅਗਲੇ ਸਾਲ 13 ਮਈ ਨੂੰ ਖ਼ਤਮ ਹੋ ਰਿਹਾ ਹੈ। -ਪੀਟੀਆਈ

 

 

Advertisement
Tags :
Justice BR GavaiNext CJIsupreme court