Kisan Morcha: ਢਾਬੀ ਗੁਜਰਾਂ ਬਾਰਡਰ 'ਤੇ ਕਿਸਾਨ ਆਗੂ ਬਲਦੇਵ ਸਿਰਸਾ ਦੀ ਤਬੀਅਤ ਵਿਗੜੀ
ਰਜਿੰਦਰਾ ਹਸਪਤਾਲ ਵਿਖੇ ਦਾਖਲ ਕਰਵਾਇਆ
Advertisement
ਸਰਬਜੀਤ ਸਿੰਘ ਭੰਗੂ/ਗੁਰਨਾਮ ਸਿੰਘ ਚੌਹਾਨ
ਪਟਿਆਲਾ/ਪਾਤੜਾਂ,12 ਫਰਵਰੀ
Advertisement
ਢਾਬੀ ਗੁੱਜਰਾਂ ਬਾਰਡਰ ’ਤੇ ਜਾਰੀ ਕਿਸਾਨ ਮੋਰਚੇ ਦੀ ਅਗਵਾਈ ਕਰਨ ਵਾਲੀ ਟੀਮ ਵਿੱਚ ਸ਼ਾਮਿਲ ਕਿਸਾਨ ਨੇਤਾ ਬਲਦੇਵ ਸਿੰਘ ਸਿਰਸਾ ਦੀ ਅੱਜ ਅਚਾਨਕ ਤਬੀਅਤ ਵਿਗੜ ਗਈ। ਜਿਸ ਉਪਰੰਤ ਉਨਾਂ ਨੂੰ ਐਬੂਲੈਂਸ ਰਾਹੀਂ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖਲ ਕਰਾਇਆ ਗਿਆ ਹੈ, ਜਿੱਥੇ ਡਾਕਟਰਾਂ ਵੱਲੋਂ ਉਹਨਾਂ ਦਾ ਇਲਾਜ ਕੀਤਾ ਜਾ ਰਿਹਾ ਹੈ।
Advertisement
×