DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ

ਵਿਰੋਧੀ ਧਿਰ ਦੇ ਮੈਂਬਰਾਂ ਵੱਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਨ ’ਤੇ ਸਦਨ ਦੀ ਕਾਰਵਾਈ ਵਿੱਚ ਵਿਘਨ ਪਿਆ
  • fb
  • twitter
  • whatsapp
  • whatsapp
featured-img featured-img
ਲੋਕ ਸਭਾ ਵਿੱਚ ਗ਼ੈਰਕਾਨੂੰਨੀ ਪਰਵਾਸੀਆਂ ਦੇ ਮੁੱਦੇ ’ਤੇ ਹੰਗਾਮਾ ਕਰਦੇ ਹੋਏ ਵਿਰੋਧੀ ਧਿਰ ਦੇ ਆਗੂ। -ਫੋਟੋ: ਏਐੱਨਆਈ
Advertisement

ਨਵੀਂ ਦਿੱਲੀ, 1 ਅਪਰੈਲ

Lok Sabha proceedings adjourned till 2 pm amid sloganeering by Opposition members. ਲੋਕ ਸਭਾ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਅੱਜ ਵਿਰੋਧੀ ਧਿਰ ਦੇ ਮੈਂਬਰਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਿਸ ਕਾਰਨ ਲੋਕ ਸਭਾ ਦੀ ਕਾਰਵਾਈ ਦੁਪਹਿਰ ਦੋ ਵਜੇ ਤਕ ਮੁਲਤਵੀ ਕਰ ਦਿੱਤੀ ਗਈ।

Advertisement

Advertisement
×