ਮਾਦੂਰੋ ਨਿਉੁੂਯਾਰਕ ਅਦਾਲਤ ਵਿਚ ਪੇਸ਼; ਡਰੱਗ ਤਸਕਰੀ ਦੇ ਦੋਸ਼
ਵੈਨੇਜ਼ੁਏਲਾ ਦੇ ਰਾਸ਼ਟਰਪਤੀ ਨਿਕੋਲਸ ਮਾਦੂਰੋ ਨੂੰ ਨਾਰਕੋ ਅਤਿਵਾਦ ਦੇ ਦੋਸ਼ਾਂ ਤਹਿਤ ਅੱਜ ਇੱਥੋਂ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਉਨ੍ਹਾਂ ਨੂੰ ਬਾਅਦ ਦੁਪਹਿਰ ਸੰਖੇਪ ਪਰ ਲੋੜੀਂਦੀ ਕਾਨੂੰਨੀ ਕਾਰਵਾਈ ਲਈ ਜੱਜ ਸਾਹਮਣੇ ਪੇਸ਼ ਕੀਤਾ ਗਿਆ ਜਿਸ ਨਾਲ ਇਸ ਨੁਕਤੇ ਨੂੰ ਲੈ...
ਅਮਰੀਕੀ ਅਧਿਕਾਰੀ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਨਿਕੋਲਸ ਮਾਦੂਰੋ ਅਤੇ ਉਨ੍ਹਾਂ ਦੀ ਪਤਨੀ ਸਿਲੀਆ ਫਲੋਰੇਸ ਨੂੰ ਹੈਲੀਕਾਪਟਰ ’ਚੋਂ ਉਤਾਰ ਕੇ ਨਿਉੁੂ ਯਾਰਕ ਦੀ ਅਦਾਲਤ ਵਿੱਚ ਪੇਸ਼ ਕਰਨ ਲਈ ਲਿਜਾਂਦੇ ਹੋਏ। -ਫੋਟੋ: ਰਾਇਟਰਜ਼
Advertisement
Advertisement
×

